ਪੰਜਾਬ : ਹੈਰੋਇਨ ਸਮੇਤ ਤਸਕਰ ਕਾਬੂ, ਦੇਖੋ ਵੀਡਿਓ

ਕੋਟਕਪੂਰਾ : ਪੁਲਿਸ ਨੇ ਹੈਰੋਇਨ ਸਹਿਤ ਇਕ ਤਸਕਰ ਨੂੰ ਕਾਬੂ ਕੀਤਾ ਹੈ। ਆਰੋਪੀ ਦੀ ਗੁਰਪ੍ਰੀਤ ਸਿੰਘ ਉਰਫ ਪੱਪਲੂ ਕੋਟਕਪੂਰਾ ਵਜੋੰ ਹੋਈ ਹੈ। ਡੀ ਐਸ ਪੀ ਸਮਸ਼ੇਰ ਸਿੰਘ ਸ਼ੇਰਗਿਲ ਨੇ ਦੱਸਿਆ ਕਿ ਸੀ.ਆਈ.ਏ ਟੀਮ ਨੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਪੱਪਲੂ ਕੋਟਕਪੂਰਾ ਵਜੋਂ ਹੋਈ ਹੈ।

ਆਰੋਪੀ ਤੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਆਰੋਪੀ ਦੇ ਪਹਿਲਾਂ ਵੀ 2 ਕੇਸ ਦਰਜ ਹਨ। ਪੁਲਿਸ ਨੇ ਆਰੋਪੀ ਦੇ ਮਾਮਲਾ ਦਰਜ ਕਰ ਲਿਆ ਹੈ।

Comments

Leave a Reply

Your email address will not be published. Required fields are marked *