ਪੰਜਾਬ : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਜਪਾਲ, ਦੇਖੋ ਵੀਡਿਓ

ਅੰਮ੍ਰਿਤਸਰ : ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਗੁਰਮੀਤ ਸਿੰਘ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਇਕ ਵੱਖਰੀ ਹੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਫੌਜ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ‘ਤੇ ਸੀ ਤਾਂ ਵੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਉਂਦੇ ਰਹੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਪੂਰੇ ਦੇਸ਼ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀ ਕਾਮਨਾ ਕਰਦੇ ਹਨ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਅਤੇ ਹੈਲੀਪੈਡਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਤਰਾਖੰਡ ਵਿੱਚ ਸਾਰੇ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਸੁਹਾਵਣਾ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਪਤਰਕਾਰਾ ਨਾਲ ਗਲਬਾਤ ਕਰਦਿਆ ਉਹਨਾ ਕਿਹਾ ਕਿ ਮੈ ਪੰਜਾਬ ਦੇ ਜਲਾਲੳਸਮਾ ਪਿੰਡ ਦਾ ਵਸਨੀਕ ਹਾ ਅਤੇ ਕਪੂਰਥਲਾ ਵਿਚ ਪੜਾਈ ਕੀਤੀ ਅਤੇ ਭਾਰਤੀ ਫੋਜ ਵਿਚ ਜਿਮੇਵਾਰੀ ਨਿਭਾਈ।ਗੁਰਮੀਤ ਸਿੰਘ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਇਕ ਵੱਖਰੀ ਹੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਫੌਜ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ‘ਤੇ ਸੀ ਤਾਂ ਵੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਉਂਦੇ ਰਹੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਪੂਰੇ ਦੇਸ਼ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀ ਕਾਮਨਾ ਕਰਦੇ ਹਨ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਅਤੇ ਹੈਲੀਪੈਡਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਤਰਾਖੰਡ ਵਿੱਚ ਸਾਰੇ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਸੁਹਾਵਣਾ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Comments

Leave a Reply

Your email address will not be published. Required fields are marked *