ਪੰਜਾਬ : ਪੁਲਿਸ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਹੈਰੋਇਨ ਅਤੇ ਜ਼ਿੰਦਾ ਰੋਂਦ ਕੀਤੇ ਬਰਾਮਦ

ਤਰਨ ਤਾਰਨ :  ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 2.462 ਕਿਲੋ ਹੈਰੋਇਨ ਅਤੇ 4 ਜ਼ਿੰਦਾ ਰੋਂਦ 30 MM ਬਰਾਮਦ ਕੀਤੇ ਗਏ ਹਨ। ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ

ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 2.462 ਕਿਲੋ ਹੈਰੋਇਨ ਅਤੇ 4 ਜ਼ਿੰਦਾ ਰੋਂਦ 30 MM ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਫਤੀਸ਼ ਕਰਦੇ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਭੇਜੀ ਗਈ ਹੈ।

Comments

Leave a Reply

Your email address will not be published. Required fields are marked *