ਪੰਜਾਬ : ਇਨਸਾਨੀਅਤ ਇੱਕ ਵਾਰ ਫਿਰ ਹੋਈ ਸ਼ਰਮਸਾਰ, ਦੇਖੋ ਵੀਡਿਓ

ਲੁਧਿਆਣਾ : ਫੋਕਲ ਪੁਆਇੰਟ ਛੇ ਵਿਖੇ ਕਿਸੇ ਵਿਅਕਤੀ ਦੇ ਵੱਲੋਂ ਨਵ ਜਨਮੀ ਬੱਚੀ ਨੂੰ ਜਮੀਨ ਦੇ ਵਿੱਚ ਦਫਨਾ ਦਿੱਤਾ ਗਿਆ। ਜਦੋਂ ਇਲਾਕੇ ਦੇ ਲੋਕਾਂ ਨੇ ਦੇਖਿਆ ਤਾਂ ਸਿੱਖ ਜਥੇਬੰਦੀਆਂ ਨੇ ਮੂਹਰੇ ਹੋ ਕੇ ਉਸ ਜਗ੍ਹਾ ਉੱਪਰ ਪੁਲਿਸ ਨੂੰ ਸੂਚਿਤ ਕਰਕੇ ਬੁਲਾਇਆ। ਬੱਚੀ ਦੇ ਸ਼ਵ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਥੇਬੰਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਨੂੰਨ ਸਖਤ ਬਣਨੇ ਚਾਹੀਦੇ ਹਨ।

ਤਾਂ ਕਿ ਇਹੋ ਜਿਹੀ ਸ਼ਰਮਨਾਕ ਹਰਕਤ ਕਿਸੇ ਦੀ ਕਰਨ ਦੀ ਹਿੰਮਤ ਨਾ ਹੋਵੇ। ਪੁਲਿਸ ਨੇ ਬੱਚੀ ਦੇ ਸ਼ਭ ਨੂੰ ਸਿਵਲ ਹਸਪਤਾਲ ਦੇ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਸੀ ਕਿ ਜਿਸ ਨੇ ਵੀ ਇਹ ਸ਼ਰਮਨਾਕ ਹਰਕਤ ਕੀਤੀ ਹੈ। ਉਹ ਬਖਸ਼ਿਆ ਨਹੀਂ ਜਾਵੇਗਾ ਬੰਦੀ ਕਾਰਵਾਈ ਕੀਤੀ ਜਾਏਗੀ।

Comments

Leave a Reply

Your email address will not be published. Required fields are marked *