Baddiਪੰਜਾਬ : ਵਿਧਾਨ ਸਭਾ ਸਪੀਕਰ ਨੇ ਸ੍ਰੀ ਦਰਬਾਰ ਸਾਹਿਬ 'ਚ ਟੇਕਿਆ ਮੱਥਾ,...

ਪੰਜਾਬ : ਵਿਧਾਨ ਸਭਾ ਸਪੀਕਰ ਨੇ ਸ੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਮਹਿਲ ਕਲਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਜਿੱਥੇ ਇਨ੍ਹਾਂ ਆਗੂਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਪੰਜਾਬ ਦੀ ਚੜਦੀ ਕਲਾ ਵਾਸਤੇ ਵਾਹਿਗੁਰੂ ਦੇ ਚਰਨਾਂ ‘ਚ ਅਰਦਾਸ ਵੀ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ।

ਪੰਜਾਬ ਵਿਚ ਦਿਨੋ-ਦਿਨ ਖ਼ਰਾਬ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਦੋਹਾਂ ਵਿਧਾਇਕਾਂ ਨੇ ਕਿਹਾ ਕਿ ਕਿਸੇ ਵੀ ਘਟਨਾਂ ਦੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਿਛਲੀਆਂ ਸਰਕਾਰਾਂ ਸਮੇਂ ਪੁਲਿਸ ਦੋਸ਼ੀਆਂ ਨੂੰ ਹੱਥ ਪਾਉਣ ਤੋਂ ਗੁਰੇਜ਼ ਕਰਦੀ ਸੀ। ਪਰ ਅੱਜ ਸਥਿਤੀ ਬਦਲ ਚੁੱਕੀ ਹੈ। ਅੱਜ ਪੁਲਿਸ ਦੋਸ਼ੀਆਂ ਦੇ ਖ਼ਿਲਾਫ਼ ਸਖਤ ਐਕਸ਼ਨ ਲੈ ਰਹੀ ਹੈ, ਦੋਸ਼ੀ ਫੜੇ ਵੀ ਜਾ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...