ਪੰਜਾਬ : ਪੰਜ ਸਿੰਘ ਸਾਹਿਬਾਨਾਂ ਦੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੀਟਿੰਗ ਹੋਈ ਸ਼ੁਰੂ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅਰਦਾਸ ਕਰਕੇ ਆਰੰਭ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ

ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖਤ ਸ਼੍ਰੀ ਪਟਨਾ ਸਾਹਿਬ ਤੋਂ ਗੁਰਦਿਆਲ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸਾਮਲ ਸਨ।

Comments

Leave a Reply

Your email address will not be published. Required fields are marked *