ਪੰਜਾਬ : ਪੁਲਿਸ ਨੇ ਹੈਰੋਇਨ ਅਤੇ 1 ਲੱਖ ਦੀ ਨਕਦੀ ਸਮੇਤ 2 ਕੀਤੇ ਕਾਬੂ, ਦੇਖੋ ਵੀਡਿਓ

ਤਰਨਤਾਰਨ : ਪੁਲਿਸ ਨੇ ਹੈਰੋਇਨ ਅਤੇ 1 ਲੱਖ ਦੀ ਨਕਦੀ ਸਮੇਤ 2 ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਥਾਣਾ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਨਾਕਾਬੰਦੀ ਦੌਰਾਨ 500 ਗ੍ਰਾਮ ਹੈਰੋਇਨ ਅਤੇ 1 ਲੱਖ ਦੀ ਨਕਦੀ ਸਮੇਤ 2 ਮੁਲਜ਼ਮ ਕਾਬੂ ਕੀਤੇ।

ਇਸ ਬਾਰੇ ਥਾਣਾ ਸਰਾਏ ਅਮਾਨਤ ਖਾਂ ਦੇ ਐੱਸਐੱਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਚੀਮਾ ਵਿਚ ਨਾਕਾਬੰਦੀ ਕੀਤੀ।  ਜਿਸ ਦੌਰਾਨ ਸ਼ਮਸ਼ੇਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ 500 ਗ੍ਰਾਮ ਹੈਰੋਇਨ ਅਤੇ 1 ਲੱਖ ਦੀ ਨਕਦੀ ਸਮੇਤ ਕਾਬੂ ਕੀਤਾ ਗਿਆ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ।

Comments

Leave a Reply

Your email address will not be published. Required fields are marked *