ਪੰਜਾਬ : ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 2 ਕਿਲੋ ਹੈਰੋਇਨ ਕੀਤੀ ਬਰਾਮਦ, ਦੇਖੋ ਵੀਡਿਓ

ਜਲਾਲਾਬਾਦ :  ਪਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੀ। ਆਏ ਦਿਨ ਡਰੋਨ ਹੈਰੋਇਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਬੀਐਸਐਫ ਦੀ 52 ਬਟਾਲੀਅਨ ਦੇ ਹੱਥ ਬੜੀ ਕਾਮਯਾਬੀ ਹਾਸਿਲ ਕੀਤੀ ਹੈ।

ਪੁਲਿਸ ਅਤੇ ਬੀਐਸਐਫ ਦੇ ਵੱਲੋਂ ਸਾਂਝੇ ਤੌਰ ਤੇ ਸਰਚ ਅਭਿਆਨ ਚਲਾਇਆ ਗਿਆ। ਦੇਰ ਰਾਤ ਬੀਓਪੀ ਯੋਧਾ ਭੈਣੀ ਵਿਖੇ ਡਰੋਨ ਦੀ ਆਵਾਜ਼ ਸੁਣੀ ਤਾਂ ਡਰੋਨ ਦੀ ਮੂਵਮੈਂਟ ਸਰਚ ਦੋਰਾਨ 4 ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦਾ ਵਜਨ ਕਰੀਬ 2 ਕਿਲੋ ਦੇ ਕਰੀਬ ਹੈ।

Comments

Leave a Reply

Your email address will not be published. Required fields are marked *