ਪੰਜਾਬ : 4 ਵਿਧਾਇਕਾਂ ਨੇ ਰੋਡ ਪ੍ਰੋਜੈਕਟ ਦਾ ਕੀਤਾ ਉਦਘਾਟਨ, ਦੇਖੋ ਵੀਡਿਓ

ਲੁਧਿਆਣਾ : ਪੱਖੋਵਾਲ ਰੋਡ ਤੇ ਆਰਓਬੀ ਪ੍ਰੋਜੈਕਟ ਦਾ ਲੁਧਿਆਣਾ ਦੇ 4 ਵਿਧਾਇਕਾਂ ਨੇ ਉਦਘਾਟਨ ਕੀਤਾ। ਦੱਸ ਦਈਏ ਕਿ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਅਸ਼ੋਕ ਪਰਾਸ਼ਰ ਪੱਪੀ ਚੌਧਰੀ ਮਦਨ ਲਾਲ ਬੱਗਾ ਅਤੇ ਵਿਧਾਇਕ ਹਰਦੀਪ ਮੁੰਡੀਆਂ ਦੇ ਵੱਲੋਂ ਇਸ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ ਹੈ। ਇਸ ਦੇ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

ਇਸ ਮੌਕੇ ਗੱਲਬਾਤ ਕਰਦੇ ਹਾਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਨਾਲ ਟਰੈਫਿਕ ਦੀ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। ਹਾਲਾਂਕਿ ਬੀਤੇ ਦਿਨ ਇਸ ਪ੍ਰੋਜੈਕਟ ਨੂੰ ਲੈ ਕੇ ਕ੍ਰੈਡਿਟ ਵਾਰ ਵੀ ਦੇਖਣ ਨੂੰ ਮਿਲਿਆ।

Comments

Leave a Reply

Your email address will not be published. Required fields are marked *