ਪੰਜਾਬ : ਪੁਲਿਸ ਵੱਲੋਂ ਸ਼ਹਿਰ ‘ਚ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਲਹਿਰਾਗਾਗਾ : ਨਵੇਂ ਸਾਲ ਦੇ ਆਮਦ ਮੌਕੇ ਲਹਿਰਾਗਾਗਾ ਪੁਲਿਸ ਵੱਲੋਂ ਸ਼ਹਿਰ ਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਮਾਰਚ ਕੱਢਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਲਹਿਰਾ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜੀ ਨਹੀਂ ਹੋਣ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਹੋਟਲਾਂ ਅਤੇ ਰੈਸਟੋਰੈਂਟ ਉੱਤੇ ਪੁਲਿਸ ਦੀ ਨਜ਼ਰ ਰਹੇਗੀ। ਇਹ ਫਲੈਗ ਮਾਰਚ ਸ਼ਹਿਰ ਵਿੱਚ ਦੀ ਹੁੰਦਾ ਹੋਇਆ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗਾ।

Comments

Leave a Reply

Your email address will not be published. Required fields are marked *