ਪੰਜਾਬ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤਾ ਗਿਆ ਰੋਸ਼ ਮਾਰਚ, ਦੇਖੋ ਵੀਡਿਓ

ਬਠਿੰਡਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ਼ ਮਾਰਚ ਦੌਰਾਨ ਉਹਨਾਂ ਮੰਗ ਕੀਤੀ ਕੀ ਉਹਨਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ। ਨਹੀਂ ਤਾਂ ਪੰਜਾਬ ਸਰਕਾਰ ਖਿਲਾਫ ਇਸ ਤੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਰਕਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਨਗੋਨੀਆ ਤਨਖਾਵਾਂ ਅਤੇ ਉਹਨਾਂ ਦੇ ਪੱਤੇ ਸਮੇਂ ਸਿਰ ਨਹੀਂ ਦਿੱਤੇ ਜਾ ਰਹੇ ਜਿਸ ਕਰਕੇ ਉਹਨਾਂ ਨੂੰ ਮਜਬੂਰਨ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਇਨਾ ਹੀ ਨਹੀਂ ਬਲਕਿ ਉਹਨਾਂ ਨੇ ਦੱਸਿਆ ਕਿ ਸਮੇਂ-ਸਮੇਂ ਤੇ ਊਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰਦੇ ਨੇ ਲੇਕਿਨ ਉੱਚ ਅਧਿਕਾਰੀਆਂ ਵੱਲੋਂ ਕੋਈ ਵੀ ਸਪਸ਼ਟੀ ਪੂਰਵਕ ਜਵਾਬ ਨਹੀਂ ਦਿੱਤਾ ਜਾਂਦਾ। ਜਿਸ ਕਰਕੇ ਉਹਨਾਂ ਵੱਲੋਂ ਪ੍ਰਦਰਸ਼ਨ ਕਰਨਾ ਮਜਬੂਰੀ ਬਣ ਗਈ ਹੈ।

Comments

Leave a Reply

Your email address will not be published. Required fields are marked *