Home Punjab>Ludhiana ਪੰਜਾਬ: ਸਹੁਰੇ ਪਰਿਵਾਰ ਤੇ ਲਾਏ ਕੁੱਟਮਾਰ ਦੇ ਦੋਸ਼, ਕੀਤੀ ਇਨਸਾਫ ਦੀ ਮੰਗ, ਦੇਖੋ ਵੀਡਿਓ

ਪੰਜਾਬ: ਸਹੁਰੇ ਪਰਿਵਾਰ ਤੇ ਲਾਏ ਕੁੱਟਮਾਰ ਦੇ ਦੋਸ਼, ਕੀਤੀ ਇਨਸਾਫ ਦੀ ਮੰਗ, ਦੇਖੋ ਵੀਡਿਓ

0

ਲੁਧਿਆਣਾ : ਪੁਲਿਸ ਕਮਿਸ਼ਨਰ ਦਫਤਰ ਪਹੁੰਚੇ ਇੱਕ ਵਿਅਕਤੀ ਨੇ ਆਪਣੇ ਸਹੁਰੇ ਪਰਿਵਾਰ ਉੱਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ। ਉਹਨਾਂ ਨੇ ਕਿਹਾ ਕਿ ਉਹ ਔਲਾ ਚਲਾਣ ਦੇ ਕੰਮ ਕਰਦੇ ਹਨ ਅਤੇ ਰਾਈਡ ਬੁੱਕ ਹੋਈ ਸੀ।

ਜਦੋਂ ਉਹ ਸਵਾਰੀ ਚੱਕਣ ਗਏ ਤਾਂ ਉੱਥੇ ਪਹਿਲਾਂ ਹੀ ਮੌਜੂਦ ਹੋਵੇ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਹੈ। ਮਗਰ ਪੁਲਿਸ ਵੱਲੋਂ ਉਸਨੂੰ ਵੀ ਇਨਸਾਫ ਨਹੀਂ ਦਿੱਤਾ ਗਿਆ। ਜਿਸ ਕਾਰਨ ਉਹ ਪੁਲਿਸ ਕਮਿਸ਼ਨਰ ਦਫਤਰ ਆਪਣੀ ਫਰਿਆਦ ਲੈ ਕੇ ਪਹੁੰਚੇ ਹਨ।

LEAVE A REPLY

Please enter your comment!
Please enter your name here