Home Punjab>Ludhiana ਪੰਜਾਬ : ਭਾਣਾ ਸਿੱਧੂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ ਪੁਲਿਸ, ਦੇਖੋ ਵੀਡਿਓ

ਪੰਜਾਬ : ਭਾਣਾ ਸਿੱਧੂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ ਪੁਲਿਸ, ਦੇਖੋ ਵੀਡਿਓ

0

ਲੁਧਿਆਣਾ : ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕਰਨ ਮੌਕੇ ਸਿਵਲ ਹਸਪਤਾਲ ਮੈਡੀਕਲ ਕਰਵਾਉਣ ਵਾਸਤੇ ਲਿਆਂਦਾ ਗਿਆ। ਇਸ ਮੌਕੇ ਭਾਨਾ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਲੋਕਾਂ ਦੇ ਟਰੈਵਲ ਏਜੈਂਟਾਂ ਪਾਸੋਂ ਠੱਗੇ ਗਏ ਪੈਸੇ ਮੁੜਵਾਏ ਹਨ ਅਤੇ ਉਹ ਆਪਣਾ ਕੰਮ ਜਾਰੀ ਰੱਖਣਗੇ।

ਉਹ ਬੇਕਸੂਰ ਹਨ। ਜ਼ਿਕਰਯੋਗ ਹੈ ਕਿ ਭਾਣਾ ਸਿੱਧੂ ਨੂੰ ਇੱਕ ਟਰੈਵਲ ਏਜਟ ਪਾਸੋ ਫਿਰੋਤੀ ਮੰਗਣ ਦੇ ਆਰੋਪ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

LEAVE A REPLY

Please enter your comment!
Please enter your name here