Home Punjab>Firozpur ਪੰਜਾਬ : ਸੰਜੁਕਤ ਕਿਸਾਨ ਮੋਰਚਾ ਨੇ ਕੱਢਿਆ ਰੋਸ਼ ਮਾਰਚ, ਦੇਖੋ ਵੀਡਿਓ

ਪੰਜਾਬ : ਸੰਜੁਕਤ ਕਿਸਾਨ ਮੋਰਚਾ ਨੇ ਕੱਢਿਆ ਰੋਸ਼ ਮਾਰਚ, ਦੇਖੋ ਵੀਡਿਓ

0

ਕੋਟਕਪੂਰਾ : ਸੰਜੁਕਤ ਕਿਸਾਨ ਮੋਰਚਾ ਤੇ ਕੇਂਦਰੀ ਟਰੇਡ ਯੂਨੀਅਨਜ਼ ਤੇ ਭਰਤਾਰੀ ਜੱਥੇਬੰਦੀਆਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਸਫਲ ਬਣਾਉਣ ਲਈ ਕੋਟਕਪੂਰਾ ਸ਼ਹਿਰ ਦੇ ਵਿੱਚ ਰੋਸ਼ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਸਫਲ ਬਣਾਉਣ ਲਈ ਸ਼ਹਿਰ ਦੇ ਵਪਾਰੀਆਂ ਨੂੰ ਅਤੇ ਹੋਰ ਸੰਸਥਾਵਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ 16 ਤਰੀਕ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਿਓ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਾਂ। ਜਿਸ ਵਿੱਚ ਔਰਤਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

LEAVE A REPLY

Please enter your comment!
Please enter your name here