Home Punjab>Raikot ਪੰਜਾਬ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਜਾਰੀ, ਦੇਖੋ ਵੀਡਿਓ

ਪੰਜਾਬ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਜਾਰੀ, ਦੇਖੋ ਵੀਡਿਓ

0

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਬਠਿੰਡਾ ਦੇ ਵਿੱਚ ਚੱਲ ਰਿਹਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਦਿਨ ਰਾਤ ਦਾ ਧਰਨੇ ਦੌਰਾਨ ਅੱਜ ਮਿਨੀ ਸੈਕਟਰੀ ਏਡ ਦੇ ਚਾਰੋਂ ਗੇਟਾਂ ਅੱਗੇ ਆਪਣਾ ਧਰਨਾ ਲਾ ਦਿੱਤਾ ਅਤੇ ਮੁਲਾਜ਼ਮਾਂ ਨੂੰ ਅੰਦਰ ਬਾਹਰ ਜਾਨ ਨਹੀਂ ਦਿੱਤਾ।

ਕਿਸਾਨ ਯੂਨੀਅਨ ਏਕਤਾ ਉਗਰਾਹਾ ਦਾ ਪੂਰੇ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਆਫਿਸ ਦੇ ਬਾਹਰ ਧਰਨਾ ਚੱਲ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਖੇਤੀ ਨੀਤੀ ਨੂੰ ਬਹਾਲ ਕੀਤਾ ਜਾਵੇ ਅਤੇ ਕਿਸਾਨਾਂ ਦਾ ਕਰਜਾ ਵੀ ਮੁਆਫ਼ ਕੀਤਾ ਜਾਵੇ। 

LEAVE A REPLY

Please enter your comment!
Please enter your name here