Home Punjab>Faridkot ਪੰਜਾਬ : ਇਸ ਜ਼ਿਲ੍ਹੇ ‘ਚ ਭਾਰਤ ਬੰਦ ਦਾ ਭਰਮਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬ : ਇਸ ਜ਼ਿਲ੍ਹੇ ‘ਚ ਭਾਰਤ ਬੰਦ ਦਾ ਭਰਮਾਂ ਹੁੰਗਾਰਾ, ਦੇਖੋ ਵੀਡੀਓ

0

ਸੰਗਰੂਰ : ਸੰਯੁਕਤ ਕਿਸਾਨ ਮੋਰਚੇ ਅਤੇ ਟ੍ਰੇਡ ਯੂਨੀਅਨ ਵੱਲੋਂ 16 ਫਰਵਰੀ ਦੇ ਬੰਦ ਦੇ ਸੱਦੇ ਨੂੰ ਅੱਜ ਸੰਗਰੂਰ ਸ਼ਹਿਰ ਵਿਚ ਬੰਦ ਨੂੰ ਲੈਕੇ ਭਰਮਾਂ ਹੁੰਗਾਰਾ ਮਿਲਿਆ ਜਿਸਦੇ ਤਹਿਤ ਸਾਰੇ ਬਜ਼ਾਰ ਚ ਦੁਕਾਨਾਂ ਬੰਦ ਨਜ਼ਰ ਆਈਆਂ। ਉਥੇ ਹੀ ਵੱਖ ਵੱਖ ਜਥੇਬੰਦੀਆਂ ਵੱਲੋਂ ਮਹਾਂਬੀਰ ਚੋਂਕ ਸੰਗਰੂਰ ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਸਨ। ਲੇਕਿਨ ਹਰਿਆਣਾ ਸਰਕਾਰ ਵੱਲੋਂ ਬਾਰਡਰਾਂ ਨੂੰ ਸੀਲ ਕਰਕੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਤਰ੍ਹਾਂ ਸਾਡੇ ਨਾਲ ਕੀਤਾ ਜਾ ਰਿਹਾ ਹੈ, ਜਿਸ ਤਰ੍ਹਾਂ ਅਸੀਂ ਇਸ ਦੇਸ਼ ਦੇ ਨਾਗਰਿਕਾਂ ਨਾ ਹੋਈਏ।

LEAVE A REPLY

Please enter your comment!
Please enter your name here