Home Punjab>Tarn Taran ਪੰਜਾਬ: ਕਿਸਾਨਾਂ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ, ਦੇਖੋ ਵੀਡਿਓ

ਪੰਜਾਬ: ਕਿਸਾਨਾਂ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ, ਦੇਖੋ ਵੀਡਿਓ

0

ਪਠਾਨਕੋਟ : ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਇਕ ਪਾਸੇ ਕਿਸਾਨ ਸ਼ਬੂ ਬਾਡਰ ਤੇ ਪ੍ਰਦਰਸ਼ਨ ਕਰ ਰਹੇ ਨੇ, ਉਥੇ ਹੀ ਪੰਜਾਬ ਭਰ ਚ ਵੀ ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੁਲਾਰਾ ਮਿਲਦਾ ਹੋਇਆ ਦਿਸ ਰਿਹਾ ਹੈ। ਅਜਿਹਾ ਹੀ ਕੁਝ ਪਠਾਨਕੋਟ ਵਿਖੇ ਵੀ ਵੇਖਣ ਨੂੰ ਮਿਲਿਆ। ਜਿਥੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਕਰ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਸ ਸਬੰਧੀ ਬੋਲਦੇ ਹੋਏ ਕਿਸਾਨਾਂ ਨੇ ਕਿਹਾ ਕੇਂਦਰ ਸਰਕਾਰ ਵਲੋਂ ਸਾਡੀਆਂ ਮੰਨਿਆ ਹੋਇਆ ਹਕੀ ਮੰਗਾਂ ਨੂੰ ਪ੍ਰਵਾਨਗੀ ਨਬੀ ਦਿਤੀ ਜਾ ਰਹੀ, ਜਿਸ ਵਜਾ ਨਾਲ ਉਹ ਸੜਕਾਂ ਤੇ ਉਤਰਨ ਨੂੰ ਮਜਬੂਰ ਹਨ। ਊਨਾ ਕਿਹਾ ਕਿ ਜਦ ਤਕ ਉਹਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਵਲੋਂ ਨਹੀਂ ਮੰਨਿਆ ਜਾਂਦੀਆਂ ਉਸ ਵੇਲੇ ਤਕ ਉਹ ਸੰਘਰਸ਼ ਕਰਦੇ ਰਹਿਣਗੇ।

LEAVE A REPLY

Please enter your comment!
Please enter your name here