ਪੰਜਾਬ : S.S.P. ਅਤੇ I.P.S. ਸਰਤਾਜ ਸਿੰਘ ਚਾਹਲ ਨੂੰ ਕੀਤਾ ਗਿਆ ਸਨਮਾਨਿਤ , ਦੇਖੋ ਵੀਡਿਓ

ਹੁਸ਼ਿਆਰਪੁਰ/ਸੋਨੂੰ ਥਾਪਰ : ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਵਾਲਮੀਕਿ ਸਮਾਜ  ਅਤੇ ਰਵਿਦਾਸ ਸਮਾਜ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ  ਜਿਲ੍ਹਾ ਹੁਸ਼ਿਆਰਪੁਰ ਦੇ S.S. P, ਅਤੇ I.P.S. ਸਰਤਾਜ ਸਿੰਘ ਚਾਹਲ ਨਾਲ ਨਸ਼ਾ ਤਸਕਰਾਂ ਦੇ ਖਿਲਾਫ਼ ਇੱਕ ਅਹਿਮ ਮੀਟਿੰਗ ਹੋਈ।

ਜਿਸ ਵਿੱਚ ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਜਥੇਬੰਦੀਆਂ ਦੇ ਆਗੂਆਂ ਨੇ ਮੀਡੀਆ ਨੂੰ ਜਾਨਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਵਿੱਚ  S.S.P. ਸਰਤਾਜ ਸਿੰਘ ਚਾਹਲ ਵੱਲੋਂ ਨਸ਼ੇਆ ਨੂੰ ਲੈਕੇ ਜੋ ਬੀਤੇ ਦਿਨੀਂ ਜੋ ਤਲਾਸ਼ੀ ਅਭਿਆਨ ਦੋਰਾਨ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ ਉਸ ਕਾਮਯਾਬੀ ਦੀ ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਸ਼ਲਾਘਾ ਕਰਦਾ ਹੈ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਾ ਹੈ। ਇਸ ਮੌਕੇ ਤੇ ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਦੇ ਆਗੂਆਂ ਨੇ ਕਿਹਾ ਕਿ ਅਸੀਂ ਹੁਸ਼ਿਆਰਪੁਰ ਪੁਲਿਸ ਦਾ ਸਮਰਥਨ ਕਰਾਂਗੇ।

Comments

Leave a Reply

Your email address will not be published. Required fields are marked *