ਪੰਜਾਬ : ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਵੰਡੇ ਚੈੱਕ, ਦੇਖੋ ਵੀਡਿਓ

ਕੋਟਕਪੁਰਾ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਲੋਕਾਂ ਦਾ ਪੈਸਾ ਲੋਕਾਂ ਦੀ ਸੇਵਾ ਚ ਲਗਾਉਣ ਦੇ ਮਨੋਰਥ ਤਹਿਤ ਅੱਜ ਕੋਟਕਪੂਰਾ ਹਲਕੇ ਦੀਆਂ ਵੱਖ- ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ, ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਹਿੱਤ ਅਤੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਸਹਾਇਤਾ ਲਈ ਇੱਕ ਕਰੋੜ ਪੰਜ ਲੱਖ ਰੁਪਏ ਦੇ ਚੈੱਕ ਲੋਕਾਂ ਨੂੰ ਅਰਪਿਤ ਕੀਤਾ ਅਤੇ ਅਧਿਕਾਰੀਆਂ ਨੂੰ ਇੱਕ-ਇੱਕ ਪੈਸੇ ਦੀ ਸੁਚੱਜੀ ਵਰਤੋਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

Comments

Leave a Reply

Your email address will not be published. Required fields are marked *