Ludhianaਇਟਲੀ ’ਚ ਪੰਜਾਬੀ ਵਿਅਕਤੀ ਨੇ ਹਾਸਿਲ ਕੀਤੀ ਵੱਡੀ ਉਪਲੱਬਧੀ, ਦੇਖੋ ਵੀਡਿਓ

ਇਟਲੀ ’ਚ ਪੰਜਾਬੀ ਵਿਅਕਤੀ ਨੇ ਹਾਸਿਲ ਕੀਤੀ ਵੱਡੀ ਉਪਲੱਬਧੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਪੰਜਾਬੀਆ ਨੇ ਵਿਦੇਸ਼ਾਂ ਵਿੱਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਵਿੱਚ ਵੀ ਪੰਜਾਬੀਆ ਨੇ ਵੱਡੀਆ ਮੱਲਾਂ ਮਾਰ ਲਈਆਂ ਹਨ। ਸਮਰਾਲਾ ਦੇ ਨਜਦੀਕੀ ਪਿੰਡ ਹਰਿਓਂ ਦੇ ਵਿਅਕਤੀ ਨੇ ਇਟਲੀ ਵਿੱਚ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ਵਿੱਚ ਭਰਤੀ ਹੋਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ। ਉੱਥੇ ਉਸਦਾ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ। ਜੋ ਅੱਜਕੱਲ ਇਟਲੀ ਦੇ ਸ਼ਹਿਰ ਮੋਦਨੇ ਵਿੱਚ ਰਹਿੰਦੇ ਹਨ। ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿੱਚ ਪੁਲੀਸੀਆ ਲੋਕਾਲੇ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਪੋਤਾ ਪੜਾਈ ਵਿੱਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿੱਚ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿੱਚ ਟਰਾਂਸਲੇਟਰ ਦੇ ਤੌਰ ਤੇ ਨੌਕਰੀ ਕਰ ਰਹੇ ਹਨ। ਇਸ ਮੌਕੇ ਪਿੰਡ ਹਰਿਓਂ ਵਿਖੇ ਰਹਿ ਰਹੇ ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ, ਦਾਦੀ ਗੁਰਮੀਤ ਕੌਰ ਅਤੇ ਹੋਰ ਪਰਿਵਾਰਕ ਜੀਆਂ ਨੂੰ ਹਰ ਪਾਸਿਓਂ ਮੁਬਾਰਕਾਂ ਮਿਲ ਰਹੀਆਂ ਹਨ। ਇਸ ਮੌਕੇ ਸਮੂਹ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਆ ਕੇ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਖੁਸ਼ੀ ਸਾਂਝੀ ਕੀਤੀ। ਉਥੇ ਹੀ ਪਰਿਵਾਰ ਨੂੰ ਇਟਲੀ ਤੋਂ ਵੀ ਪੰਜਾਬੀ ਭਾਈਚਾਰੇ ਵੱਲੋਂ ਮੁਬਾਰਕਾਂ ਮਿਲ ਰਹੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...