ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਗਮ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ, ਦੇਖੋ ਵੀਡਿਓ

ਅੱਤਵਾਦੀ ਹਮਲਾ ਹੋਇਆ ਤਾਂ ਪਾਕਿਸਤਾਨ ਸਰਕਾਰ ਹੋਵੇਗੀ ਜਿੰਮੇਵਾਰ- ਪਾਕਿ ਫਾਊਡੇਸ਼ਨ 

ਲਾਹੌਰ: ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਹੈ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਹੌਰ ਪਾਕਿਸਤਾਨ ਵਿਖੇ  ਮਨਾਉਣ ਨੂੰ ਰੋਕਦੇ ਹੋਇ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। 

ਭਗਤ ਸਿੰਘ ਫਾਊਂਡੇਸ਼ਨ ਨੇ ਇਕ ਵੱਡਾ ਫੈਸਲਾ ਲੈਂਦਿਆਂ ਫੰਕਸ਼ਨ ਵਿਚਾਲੇ ਅੱਤਵਾਦੀ ਸੰਗਠਨਾਂ ਦੀ ਪਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਜਨਾਬ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਫੰਕਸ਼ਨ ਵਿਚਾਲੇ ਕਈ ਅੱਤਵਾਦੀ ਸੰਗਠਨਾਂ ਵੱਲੋਂ ਇਹ ਸਮਾਗਮ ਨਾ ਕਰਨ ਲਈ ਧਮਕਾਇਆ ਦਿੱਤੀਆਂ ਜਾ ਰਹਿਅਂ ਹਨ, ਉਨ੍ਹਾਂ ਇਹ ਵੀ ਕਿਹਾ ਕਿ ਅਗਰ ਇਹ ਸਮਾਗਮ ਦੌਰਾਨ ਕੋਈ ਵੀ ਕਿਸੇ ਵੀ ਕਿਸਮ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਪਾਕਿਸਤਾਨ ਸਰਕਾਰ ਇਸ ਦੀ ਮੁੱਖ ਤੌਰ ਤੇ ਜਿੰਮੇਵਾਰ ਹੋਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਧਮਕੀਆਂ ਤੋਂ ਪਹਿਲਾਂ ਇਹ ਸਮਾਗਮ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਇਆ ਜਾ ਰਿਹਾ ਹੈ ਤੇ ਪਿਛਲੇ ਸਾਲਾਂ ਦੌਰਾਨ ਉਨ੍ਹਾਂ ਨੂੰ ਬਹੁਤ ਵੱਡੀਆਂ ਮੁਸ਼ਕਲਾਂ ਆ ਰਹੀਆਂ ਹੈਂ ਜਿਸ ਵਿਚ ਫਾਊਂਡੇਸ਼ਨ ਦੇ ਆਗੂਆਂ ਮੈਂਬਰਾਂ ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਪਿਆਰ ਕਰਨ ਵਾਲੇ ਪਾਕਿਸਤਾਨੀ ਲੋਕਾਂ ਨੂੰ ਸਮਾਗਮ ਮਨਾਉਣ ਮੌਕੇ ਫੰਕਸ਼ਨ ਕੱਟੜਪੰਥੀਆਂ ਨੇ ਪਿਛਲੇ ਸਾਲਾਂ ਵਿਚ ਇੱਟੇ, ਰੋੜੇ , ਟਮਾਟਰ ਡਾਂਗਾਂ, ਸੋਟੇਮਾਰੇ ਗਏ ਸਨ। ਮਗਰ ਉਨ੍ਹਾਂ ਨੇ ਕਿਸੇ ਵੀ ਸਾਲ ਸਮਾਗਮ ਰੱਦ ਨਹੀਂ ਕੀਤਾ ਸਗੋਂ ਵੱਡੀ ਪੱਧਰ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਅੱਤਵਾਦੀ ਸੰਗਠਨਾਂ ਵੱਲੋਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਸਮਾਗਮ ਨੂੰ ਬੰਬ ਨਾਲ ਉਡਾਉਣ ਤੋਂ ਬਾਅਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂਆਂ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਪਾਕਿਸਤਾਨ ਸਰਕਾਰ ਤੇ ਮੁੱਖ ਸਕੱਤਰ ਪੰਜਾਬ, ਇੰਸਪੈਕਟਰ ਜਨਰਲ ਪੰਜਾਬ ਪੁਲਿਸ, ਗ੍ਰਹਿ ਸਕੱਤਰ ਪੰਜਾਬ, ਡੀਆਈਜੀ ਇੰਸਪੈਕਟਰ ਜਨਰਲ ਅਪਰੇਸ਼ਨਜ਼, ਵਧੀਕ ਇੰਸਪੈਕਟਰ ਜਨਰਲ ਸਪੈਸ਼ਲ ਬ੍ਰਾਂਚ, ਸੀਸੀਪੀਓ ਲਾਹੌਰ, ਡਿਪਟੀ ਕਮਿਸ਼ਨਰ ਲਾਹੌਰ ਅਤੇ ਥਾਣਾ ਸ਼ਾਦਮਾਨ ਲਾਹੌਰ ਨੂੰ ਲਿਖਤੀ ਦਰਖਾਸਤ ਭੇਜ ਦਿੱਤੀ ਹੈ । ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਇਸ ਸਾਲ 23 ਮਾਰਚ ਨੂੰ ਕਿਸੇ ਵੀ ਤਰ੍ਹਾਂ ਦੀਆਂ ਅੱਤਵਾਦੀ ਗਤੀਵਿਧੀਆਂ ਅਤੇ ਹੋਰ ਗੜਬੜੀ ਤੋਂ ਬਚਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...