Himachalਪੰਜਾਬ: Aakash Hospital ਵਿੱਚ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ, ਦੇਖੋ...

ਪੰਜਾਬ: Aakash Hospital ਵਿੱਚ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ, ਦੇਖੋ ਵੀਡੀਓ

WhatsApp Group Join Now
WhatsApp Channel Join Now

ਫਿਰੋਜ਼ਪੁਰ : ਸਿਟੀ ਦੇ ਮਾਡਲ ਟਾਊਨ ਇਲਾਕੇ ਚ ਬਣੇ ਆਕਾਸ਼ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਡਿਲਵਰੀ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ । ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਗੁਰਪ੍ਰੀਤ ਕੌਰ ਪਤਨੀ ਲਾਜਰ ਉਮਰ ਕਰੀਬ 25 ਸਾਲ ਵਾਸੀ ਪਿੰਡ ਧਰਮਪੁਰਾ ਮੱਲਾਵਾਲਾ ਨੂੰ ਬੱਚਾ ਹੋਣ ਵਾਲਾ ਸੀ। ਉਸਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਡਾਕਟਰਾ ਨੇ ਫ਼ਰੀਦਕੋਟ ਲਈ ਰੈਫਰ ਕਰ ਦਿੱਤਾ । ਫਰੀਦਕੋਟ ਦੂਰ ਹੋਣ ਕਾਰਨ ਉਹ ਲੜਕੀ ਨੂੰ ਡਿਲਵਰੀ ਲਈ ਫਿਰੋਜ਼ਪੁਰ ਦੇ ਨਿਜੀ ਹਸਪਤਾਲ ਲੈ ਆਏ ਜਿਥੇ ਡਾਕਟਰਾਂ ਵੱਲੋਂ ਉਸਦੀ ਡਿਲਵਰੀ ਕਰਾਈ ਗਈ ।

ਡਿਲਵਰੀ ਦੇ ਕੁੱਝ ਟਾਈਮ ਬਾਅਦ ਹੀ ਉਸਦੀ ਹਾਲਾਤ ਵਿਗੜ ਗਈ ਅਤੇ ਉਸਨੂੰ ਸਾਹ ਦੀ ਪ੍ਰੋਬਲਮ ਹੋ ਗਈ ਜਦ ਡਾਕਟਰਾਂ ਨੇ ਕਿਹਾ ਕਿ ਲੜਕੀ ਨੂੰ ਵੈਂਟੀਲੈਟਰ ਲਗਾਇਆ ਜਾਵੇ ਤਾਂ ਹਸਪਤਾਲ ਕੋਲ ਵੈਂਟੀਲੈਟਰ ਹੀ ਮੌਜੂਦ ਨਹੀਂ ਸੀ ਅਤੇ ਇਸ ਦੌਰਾਨ ਉਸਦੀ ਮੌਤ ਹੋ ਗਈ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਲੜਕੀ ਦੀ ਮੌਤ ਹਸਪਤਾਲ ਦੀ ਲਾਪਰਵਾਹੀ ਦੇ ਕਾਰਨ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਦਿਵਾਇਆ ਜਾਵੇ ਅਤੇ ਹਸਪਤਾਲ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।

ਮ੍ਰਿਤਕ ਮਹਿਲਾ ਦੇ ਪਰਿਵਾਰ ਵੱਲੋਂ ਲਗਾਏ ਆਰੋਪਾਂ ਨੂੰ ਲੈਕੇ ਹਸਪਤਾਲ ਦੀ ਡਾਕਟਰ ਸ਼ਵੇਤਾ ਅਗਰਵਾਲ ਨੇ ਪਰਿਵਾਰ ਵੱਲੋਂ ਲਗਾਏ ਆਰੋਪਾਂ ਨੂੰ ਝੂਠਾ ਦੱਸਦਿਆਂ ਕਿਹਾ ਕਿ ਮਰੀਜ਼ ਦੀ ਹਾਲਤ ਪਹਿਲਾਂ ਹੀ ਖਰਾਬ ਸੀ । ਇਸ ਲਈ ਸਿਵਲ ਹਸਪਤਾਲ ਨੇ ਮਰੀਜ਼ ਨੂੰ ਰੈਫਰ ਕਰ ਦਿੱਤਾ ਸੀ ਉਹਨਾਂ ਦੇ ਹਸਪਤਾਲ ਦੇ ਡਾਕਟਰਾਂ ਨੇ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਅਤੇ ਡਿਲਵਰੀ ਟਾਇਮ ਤੇ ਕਰਾਂ ਦਿੱਤੀ ਬਚੇ ਨੂੰ ਇਨਫੈਕਸ਼ਨ ਸੀ । ਇਸ ਲਈ ਜਨਮ ਤੋਂ ਬਾਅਦ ਬੱਚੇ ਨੂੰ ਮਸ਼ੀਨ ਵਿੱਚ ਰਖਵਾਇਆ ਗਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...