Himachalਹੁਸ਼ਿਆਰਪੁਰ: ਸ਼ਹੀਦ ਬਾਬਾ ਮੱਤੀਂ ਸਾਹਿਬ ਦੀ ਯਾਦ 'ਚ ਲਗਾਇਆ ਗਿਆ ਖੂਨਦਾਨ ਕੈਂਪ 

ਹੁਸ਼ਿਆਰਪੁਰ: ਸ਼ਹੀਦ ਬਾਬਾ ਮੱਤੀਂ ਸਾਹਿਬ ਦੀ ਯਾਦ ‘ਚ ਲਗਾਇਆ ਗਿਆ ਖੂਨਦਾਨ ਕੈਂਪ 

WhatsApp Group Join Now
WhatsApp Channel Join Now

ਹੁਸ਼ਿਆਰਪੁਰ/ਸੌਨੂੰ ਥਾਪਰ: ਪਿੱਛਲੇ ਦਿਨੀ ਸਮਾਜ ਸੇਵਾ ਨੂੰ ਮੁੱਖ ਰੱਖਦਿਆਂ ਭੈਣ ਮਨਜੀਤ ਕੌਰ ਮਹਿਤਾ ਹੁਣਾਂ ਵੱਲੋਂ ਪਿੰਡ ਪੱਜੋਦੱਤਾ ਵਿੱਖੇ ਸ਼ਹੀਦ ਬਾਬਾ ਮੱਤੀਂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ 45 ਸਵੈਂ ਇੱਛੁਕ ਬਲੱਡ ਦਾਨੀ ਵੀਰਾਂ ਭੈਣਾਂ ਨੇ ਆਪਣਾ ਕੀਮਤੀ ਖੂਨਦਾਨ ਕਰ ਇਸ ਬਲੱਡ ਕੈਂਪ ਨੂੰ ਸਫਲ ਬਣਾਇਆ।

ਇਸ ਬਲੱਡ ਕੈਂਪ ਦੀ ਸ਼ੋਭਾ ਨੂੰ ਹੋਰ ਚਾਰ ਚੰਨ ਲਾਉਣ ਵਾਸਤੇ ਵਿਸ਼ੇਸ਼ ਕਰਕੇ ਸਰਦਾਰ ਸੁਖਵਿੰਦਰ ਸਿੰਘ ਕੋਟਲੀ ਐਮ ਐਲ ਏ ਹਲਕਾ ਆਦਮਪੁਰ, ਪਵਨ ਆਦਿਆ ਐਕਸ ਐਮ ਐਲ ਏ ਹਲਕਾ ਸ਼ਾਮਚੁਰਾਸੀ ਉੱਘੇ ਸਮਾਜਸੇਵੀ ਪ੍ਰਸਿੱਧ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੱਲ ਸਾਊਪੁਰੀਆ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਰੂਪਨਗਰ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਰਾਮ ਕੁਮਾਰ ਮੁਕਾਰੀ ਕਾਨ ਪੁਰ ਖੂਹੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਜੰਗਲੀ ਜੀਵ ਜੰਤੂ ਪ੍ਰੇਮੀ ਅਤੇ ਉੱਘੇ ਸਮਾਜਸੇਵੀ ਸਰਦਾਰ ਹਰਪਾਲ ਸਿੰਘ ਪਾਲ਼ੀ ਅੰਬੇਡਕਰ ਫੋਰਸ ਆਦਮਪੁਰ ਪ੍ਰਧਾਨ ਸੁੱਖੀ ਦਾਊਦਪੁਰੀਆ ਜ਼ਿਲਾ ਹੁਸ਼ਿਆਰਪੁਰ ਤੋਂ ਅੰਬੇਡਕਰ ਫੋਰਸ ਦੀ ਸਮੁੱਚੀ ਟੀਮ ਸਤਨਾਮ ਬਲੱਡ ਸੈਂਟਰ ਹੁਸ਼ਿਆਰਪੁਰ ਦੇ ਸਰਪ੍ਰਸਤ ਗੋਰਵ ਗੋਰਾਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਨਾਲ ਨਾਲ ਹੋਰ ਬੇਅੰਤ ਬੇਅੰਤ ਸਤਿਕਾਰਯੋਗ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾ ਸ਼ਹੀਦ ਸਿੰਘਾਂ ਦੀ ਪਾਵਨ ਪਵਿੱਤਰ ਯਾਦ ਨੂੰ ਸਮਰਪਿਤ ਭੈਣ ਮਨਜੀਤ ਕੌਰ ਮਹਿਤਾ ਦੇ ਤੀਸਰੇ ਖੂਨਦਾਨ ਕੈਂਪ ਨੂੰ ਚਾਰ ਚੰਨ ਲਾ ਸਫ਼ਲ ਬਣਾਇਆਂ।

ਅੰਤ ਵਿੱਚ ਭਾਈ ਸੁਖਜੀਤ ਸਿੰਘ ਸੇਵਾਦਾਰ ਸ਼ਹੀਦ ਬਾਬਾ ਮੱਤੀਂ ਸਾਹਿਬ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਸਾਰੇ ਹੀ ਬਲੱਡ ਡੋਨਰਜ ਵੀਰਾਂ ਭੈਣਾਂ ਦਾ ਅਤੇ ਆਇਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...