Himachalਜਲੰਧਰ: ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ, ਮੌਤ,...

ਜਲੰਧਰ: ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ‘ਚ ਖੂਨੀ ਝੜਪ, ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਜਲੰਧਰ, ENS: ਬਿਲਗਾ ‘ਚ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਮਣੇ ਆਇਆ ਹੈ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਮਹਿੰਦਰ ਕੌਰ ਪਤਨੀ ਚਰਨ ਸਿੰਘ ਨੇ ਦਸਿਆ ਕਿ ਬੀਤੀ ਰਾਤ ਕਰੀਬ 8 ਵਜੇ ਮੈਨੂੰ ਪਤਾ ਲੱਗਿਆ ਕਿ ਮੇਰੇ ਪੁੱਤਰ ਜਗਦੀਪ ਸਿੰਘ ਜੱਗੀ ਨੂੰ ਸ਼ਮਸ਼ਾਨਘਾਟ ਪੱਤੀ ਬੰਗਾ ਪੁਆਦੜਾ ਰੋਡ ਤੇ ਕੁੱਟਮਾਰ ਰਹੇ ਹਨ। ਮੈਂ ਹਰਜਿੰਦਰ ਸਿੰਘ ਨੂੰ ਨਾਲ ਲੈ ਕੇ ਜਦੋਂ ਮੌਕੇ ਤੇ ਪੁੱਜੀ ਤਾਂ ਮੈ ਦੇਖਿਆ ਕਿ ਜੱਗੀ ਦੇ ਸਿਰ ਵਿੱਚ ਚੰਦਨ ਕੁਮਾਰ ਚਾਂਦੀ ਨੇ ਬੇਸਬਾਲ ਮਾਰਿਆ ਤੇ ਜੱਗੀ ਡਿੱਗ ਪਿਆ। ਇਸ ਦੌਰਾਨ ਗੁਰਪ੍ਰੀਤ, ਸਾਜਨ, ਜਸਕਰਨ ਅਤੇ ਸਾਹਿਲ ਉਸ ਦੇ ਡੰਡੇ ਮਾਰੇ। ਜੱਗੀ ਦੇ ਸਿਰ ਵਿੱਚ ਗੰਭੀਰ ਸੱਟਾਂ ਵੱਜਣ ਕਰਕੇ ਉਸ ਨੂੰ ਨੂਰਮਹਿਲ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਜੱਗੀ ਨੂੰ ਮ੍ਰਿਤਕ ਐਲਾਨ ਦਿੱਤਾ । ਜਿਕਰਯੋਗ ਹੈ ਕਿ ਪਹਿਲਾਂ ਵੀ ਦੋਵੇ ਧਿਰਾਂ ਵਿੱਚਕਾਰ ਮੋਟਰਸਾਈਕਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ।

ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਦੋ ਵਿਅਕਤੀ ਸਾਡੇ ਘਰ ਆ ਕੇ ਧਮਕੀ ਦੇ ਕੇ ਗਏ ਸੀ ਕਿ ਅਸੀਂ ਤੁਹਾਡੇ ਮੁੰਡੇ ਦਾ ਸੌਦਾ ਲਾਉਣਾ। ਸਾਡਾ ਮੁੰਡਾ ਕਿਸੇ ਨੂੰ ਵੀ ਮਾੜਾ ਚੰਗਾ ਨਹੀਂ ਸੀ ਬੋਲਦਾ। ਖੇਡਾਂ ਪ੍ਰਤੀ ਉਸ ਦਾ ਧਿਆਨ ਸੀ, ਬੋਡੀ ਬਿਲਡਰ ਸੀ, ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਜਿਨ੍ਹਾਂ ਨੇ ਸਾਡੇ ਮੁੰਡੇ ਨੂੰ ਮਾਰਿਆ ਉਨ੍ਹਾਂ ਉਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਬ ਇੰਸਪੈਕਟਰ ਅਨਬਰ ਮਸੀਹ ਨੇ ਦੱਸਿਆ ਕਿ ਪੁਲਿਸ ਟੀਮਾ ਬਣਾ ਦਿੱਤੀਆ ਗਈਆਂ ਹਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਇਨ੍ਹਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...