Fazilkaਜਲੰਧਰ: ਹਥਿਆਰਾਂ ਅਤੇ ਹੈਰੋਇਨ ਸਮੇਤ ਗੌਂਡਰ ਗਰੋਹ ਦਾ ਗੈਂਗਸਟਰ ਕਾਬੂ, ਦੇਖੋ ਵੀਡਿਉ

ਜਲੰਧਰ: ਹਥਿਆਰਾਂ ਅਤੇ ਹੈਰੋਇਨ ਸਮੇਤ ਗੌਂਡਰ ਗਰੋਹ ਦਾ ਗੈਂਗਸਟਰ ਕਾਬੂ, ਦੇਖੋ ਵੀਡਿਉ

WhatsApp Group Join Now
WhatsApp Channel Join Now

ਜਲੰਧਰ, ENS: ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਗੌਂਡਰ ਗਰੁੱਪ ਦੇ ਗੈਂਗਸਟਰ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਸਟਰ ਵਿਰੁੱਧ ਪਹਿਲਾਂ ਹੀ 14 ਕੇਸ ਪੈਂਡਿੰਗ ਹਨ ਅਤੇ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਸੀ।

ਪੁਲਿਸ ਨੂੰ ਸੂਹ ਮਿਲੀ ਸੀ ਕਿ ਵਿੱਕੀ ਗੌਂਡਰ ਗਰੋਹ ਨਾਲ ਸਬੰਧਤ ਇੱਕ ਗੈਂਗਸਟਰ ਸ਼ਹਿਰ ਵਿੱਚ ਸਰਗਰਮ ਹੈ ਅਤੇ ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਅਪਰਾਧਾਂ ਵਿੱਚ ਸ਼ਾਮਲ ਹੈ। 

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਖਬਰ ਵੱਲੋਂ ਦਿੱਤੀ ਸੂਚਨਾ ਅਤੇ ਦਿੱਤੇ ਬਿਆਨ ‘ਤੇ ਕਾਰਵਾਈ ਕਰਦੇ ਹੋਏ ਸਪੈਸ਼ਲ ਸੈੱਲ ਦੀ ਟੀਮ ਨੇ ਨੌਜਵਾਨ ਸੁਰਿੰਦਰ ਕੁਮਾਰ ਪੁੱਤਰ ਸੋਮ ਨਾਥ ਵਾਸੀ ਕੁਆਟਰ ਨੰਬਰ 1, ਨਗਰ ਨਿਗਮ ਜਲੰਧਰ ਨੂੰ ਪਾਰਕ ਨੇੜਿਓਂ ਜੌਹਲ ਮਾਰਕੀਟ, ਮਾਡਲ ਟਾਊਨ, ਕਾਹਲੋਂ ਮਾਰਕੀਟ ਦੇ ਸਾਹਮਣੇ ਕਾਬੂ ਕਰ ਲਿਆ।  

ਪੁਲਿਸ ਨੇ ਇੱਕ 32 ਬੋਰ ਦਾ ਪਿਸਤੌਲ ਇੱਕ ਮੈਗਜ਼ੀਨ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ ਅਤੇ  ਤਫਤੀਸ਼ ਦੌਰਾਨ ਸੁਰਿੰਦਰ ਕੁਮਾਰ ਨੇ ਕਈ ਅਪਰਾਧਾਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ।

ਪੁਲਿਸ ਨੇ ਦੋਸ਼ੀ ਕੋਲੋ  ਇੱਕ ਹੋਰ ਦੇਸੀ ਪਿਸਤੌਲ, 315 ਬੋਰ ਦਾ ਇੱਕ ਦੇਸੀ ਕੱਟਾ ਅਤੇ 260 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਦੋਸ਼ੀ ਦੇ ਖਿਲਾਫ ਥਾਣਾ ਡਵੀਜ਼ਨ 6 ਵਿਖੇ ਐਫ.ਆਈ.ਆਰ ਨੰਬਰ 83 ਮਿਤੀ 25-04-2024 ਅਧੀਨ 25(6)-54-59 ਅਸਲਾ ਐਕਟ, 21 ਐਨਡੀਪੀਐਸ ਐਕਟ ਦਰਜ ਕੀਤਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...