Amritsarਜਲੰਧਰ : ਮੇਹਰ ਚੰਦ ਪੋਲੀਟੈਕਨਿਕ ਨੇ ਵਿਦਿਆਰਥੀਆਂ ਨੂੰ ਵੰਡੇ ਸਕਾਲਰਸ਼ਿਪ

ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਨੇ ਵਿਦਿਆਰਥੀਆਂ ਨੂੰ ਵੰਡੇ ਸਕਾਲਰਸ਼ਿਪ

WhatsApp Group Join Now
WhatsApp Channel Join Now

ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਾ ਜਲੰਧਰ ਨੇ ਹੋਣਹਾਰ ਅਤੇ ਲੋੜੀਂਦੇ 25 ਤੋਂ ਵੱਧ ਵਿਦਿਆਰਥੀਆਂ ਨੂੰ ਸਮੈਸਟਰ ਦੀ ਅੱਧੀ ਟਿਊਸ਼ਨ ਫੀਸ ਮਾਫ ਕਰਦਿਆਂ ਇਕ ਸਾਲ ਲਈ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਬਿਨ੍ਹਾਂ ਕਿਸੇ ਮਾਨਸਿਕ ਬੋਝ ਅਤੇ ਦਬਾਅ ਦੇ ਆਪਣਾ ਡਿਪਲੋਮਾ ਪੂਰਾ ਕਰ ਸਕਣ ਤੇ ਫਿਰ ਨੌਕਰੀ ਕਰਕੇ ਮਾਂ-ਬਾਪ ਦਾ ਆਰਥਿਕ ਰੂਪ ਵਿੱਚ ਹੱਥ ਵੰਡਾਉਣ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਪੁਰਾਣੇ ਅਲੂਮਨੀ ਵਿਦਿਆਰਥੀਆਂ ਵਲੋਂ ਦਾਨ ਦਿੱਤੀ ਗਈ ਹੈ। ਜਿਸ ਵਿੱਚ ਪੁਸ਼ਪਾ ਰਾਣੀ ਚੋਪੜਾ ਮੋਮੋਰੀਅਲ ਸਕਾਲਰਸ਼ਿਪ, ਹਾਰਮਨੀ 91 ਸਕਾਲਰਸ਼ਿਪ, ਹਾਰਮਨੀ 86 ਸਕਾਲਰਸ਼ਿਪ, ਬੀ.ਏ. ਏੰਜੂਕੇਸ਼ਨ ਵਾਰ ਆਲ-ਉਮੇਸ਼ ਕਾਲੀਆਂ ਸਕਾਲਰਸ਼ਿਪ ਸੁੱਖ-ਸ਼ਾਂਤੀ ਸਕਾਲਰਸ਼ਿਪ, ਕੰਵਲਜੀਤ ਵੱਡੀਕੇ ਸਕਾਲਰਸ਼ਿਪ ਆਦਿ ਪ੍ਰਮੁੱਖ ਹਨ।

ਸਕਾਲਰਸ਼ਿਪ ਦੀ ਚੋਣ ਲਈ ਵਿਦਿਆਰਥੀਆਂ ਵਿੱਚ 90% ਤੋਂ ਵੱਧ ਨੰਬਰ ਲੈਣ ਵਾਲੇ, ਸਿੰਗਲ ਪੇਰੈਂਟ ਚਾਈਲਡ, ਲੜਕੀਆਂ ਅਤੇ ਉਹਨਾਂ ਵਿਦਿਆਰਥੀਆਂ ਤਰਜੀਹ ਦਿੱਤੀ ਗਈ ਜਿਨ੍ਹਾਂ ਦੀ ਪਰਿਵਾਰਕ ਆਮਦਨ ਘੱਟ ਹੋਵੇ। ਉਹਨਾਂ ਇਹ ਵੀ ਦੱਸਿਆ ਕਿ ਇਹ ਸਕਾਲਰਸ਼ਿਪ ਪੂਰੀ ਪੜਾਈ ਦੌਰਾਨ ਵੀ ਜਾਰੀ ਰਹੇਗੀ, ਜੇਕਰ ਵਿੱਦਿਆਰਥੀ ਆਪਣੀ ਪਰਫਾਰਮੈਂਸ ਜਾਰੀ ਰੱਖੇਗਾ ਜਾਂ ਇਸ ਵਿੱਚ ਸੁਧਾਰ ਕਰੇਗਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਆਪਣੇ ਸਾਰੇ ਹੀ ਅਲੂਮਨੀ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਛੋਟੇ ਭੈਣ ਭਰਾਵਾਂ ਨੂੰ ਪੜਾਉਣ ਦਾ ਬੀੜਾ ਚੁੱਕਿਆਂ ਹੈ। ਇਸ ਮੌਕੇ ਡਾ. ਰਾਜੀਵ ਭਾਟੀਆ, ਮੈਡਮ ਮੰਜੂ, ਪ੍ਰਿੰਸ ਮਦਾਨ, ਰਾਕੇਸ਼ ਸ਼ਰਮਾ ਅਤੇ ਸ਼ੁਸ਼ੀਲ ਕੁਮਾਰ ਹਾਜਿਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...