Amritsarਜਲੰਧਰ: ਕਾਰ ਅਤੇ ਮੋਟਰਸਾਈਕਲ ਦੀ ਟਕੱਰ 'ਚ ਇੱਕ ਦੀ ਮੋਤ, ਲੋਕਾਂ ਨੇ...

ਜਲੰਧਰ: ਕਾਰ ਅਤੇ ਮੋਟਰਸਾਈਕਲ ਦੀ ਟਕੱਰ ‘ਚ ਇੱਕ ਦੀ ਮੋਤ, ਲੋਕਾਂ ਨੇ ਲਗਾਇਆ ਧਰਨਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਜੰਲਧਰ,ENS: ਨਕੋਦਰ ਦੇ ਮਲਸੀਆਂ ਰੋਡ ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟਕੱਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੋਰਾਨ ਇੱਕ ਵਿਅਕਤੀ ਜ਼ਖ਼ਮੀ ਵੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਵੱਲੋਂ ਇਸ ਘਟਨਾ ਨੂੰ ਲੈਕੇ ਨਕੋਦਰ ਪੁਲਿਸ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਜਿਸ ਗਡੀ ਵਾਲੇ ਨੇ ਸਾਡੇ ਪਰਿਵਾਰ ਦੇ ਮੈਂਬਰ ਨੂੰ ਗਡੀ ਮਾਰੀ ਹੈ। ਉਹ ਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪਰ ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਜਿਸਦੇ ਚਲਦੇ ਥਾਨੇ ਦੇ ਬਾਹਰ ਪੁਲਿਸ ਦੇ ਖਿਲਾਫ ਉਹਨਾਂ ਨੂੰ ਇਹ ਧਰਨਾ ਲਗਾਉਣਾ ਪਿਆ ਹੈ। ਜਿਸ ਤੋਂ ਬਾਅਦ ਨਕੋਦਰ ਦੇ ਡੀਐਸਪੀ ਹਰਜਿੰਦਰ ਸਿੰਘ ਮੌਕੇ ਤੇ ਪਹੁੰਚੇ। ਉਨ੍ਹਾਂ ਵੱਲੋਂ ਪਰਿਵਾਰ ਅਤੇ ਧਰਨਾ ਕਾਰੀਆਂ ਨੂੰ ਸਮਝਾਇਆ ਗਿਆ ਕਿ ਐਕਸੀਡੈਂਟ ਕਰਨ ਵਾਲੀ ਗਡੀ ਨੂੰ ਕਾਬੂ ਕਰ ਲਿਆ ਗਿਆ ਹੈ। ਗਡੀ ਚਾਲਕ ਨੂੰ ਵੀ ਕਾਬੂ ਕੀਤਾ ਜਾਵੇਗਾ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਧਰਨਾ ਖਤਮ ਕੀਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...