Amritsarਜਲੰਧਰ: ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ, ਦੇਥੋ...

ਜਲੰਧਰ: ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ, ਦੇਥੋ ਵਿਡਿਓ

WhatsApp Group Join Now
WhatsApp Channel Join Now

ਜਲੰਧਰ: ਜਲੰਧਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਾਅਦਾ ਖਿਲਾਫੀ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਅਤੇ ਆਈ. ਈ. ਆਰ. ਟੀ. ਅਧਿਆਪਕਾਂ ਨੇ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਪਿਛਲੇ 10 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਸਰਕਾਰ ਪ੍ਰਚਾਰ ਕਰ ਰਹੀ ਹੈ ਪਰ ਜੋ ਸੱਚਾਈ ਸਾਹਮਣੇ ਆਈ ਹੈ ਉਹ ਸ਼ਰੇਆਮ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੋਖਾ ਹੈ। ਪੰਜਾਬ ਸਰਕਾਰ ਬਿਨਾਂ ਪੇ ਸਕੇਲ, ਸੀ. ਐਸ. ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ਤੇ ਪ੍ਰਚਾਰ ਰੈਗੂਲਰ ਕਰਨ ਦਾ ਕਰ ਰਹੀ ਹੈ ਜੋ ਕਿ ਕੌਰਾ ਝੂਠ ਹੈ।

ਆਗੂ ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ ਜਿਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇ ਸਕੇਲ ਭੱਤੇ ਸੀ. ਐਸ. ਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ ਪਰ 9 ਮਹੀਨਿਆ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ ਉਹ ਹਰ ਇਕ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ। ਆਗੂ ਨੇ ਕਿਹਾ ਕਿ ਬਿਨ੍ਹਾਂ ਪੇ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ। ਸਰਕਾਰ ਵੱਲੋਂ ਪ੍ਰਚਾਰ ਐਨਾ ਕੀਤਾ ਜਾ ਰਿਹਾ ਕਿ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪਤਾ ਨਹੀ ਕਿੰਨਾ ਵੱਡਾ ਤੋਹਫਾ ਦੇ ਦਿੱਤਾ ਹੋਵੇ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀੳ ਸ਼ੰਦੇਸ਼ ਰਾਹੀ ਦੱਸਿਆ ਕਿ ਕੁਝ ਕਰਮਚਾਰੀਆ ਦੀਆ ਤਨਖਾਹਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਦੇਸ਼ ਵਿਚ ਦਫਤਰੀ ਕਰਮਚਾਰੀਆ ਦਾ ਕੋਈ ਜ਼ਿਕਰ ਨਹੀ ਕੀਤਾ। 

ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਤੋਂ ਸਰਕਾਰ ਹੁਣ ਭੱਜ ਰਹੀ ਹੈ। ਆਗੂਆ ਨੇ ਕਿਹਾ ਕਿ 1 ਅਪ੍ਰੈਲ 2018 ਨੂੰ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਸਾਰੇ ਲਾਭ ਦੇ ਕੇ ਰੈਗੂਲਰ ਕਰ ਦਿੱਤਾ ਗਿਆ ਸੀ, ਪ੍ਰੰਤੂ ਉਸ ਸਮੇਂ ਵੀ ਦਫਤਰੀ ਕਰਮਚਾਰੀਆ ਨਾਲ ਵਿਤਕਰਾ ਕੀਤਾ ਗਿਆ ਅਤੇ ਹੁਣ ਇਸ ਸਰਕਾਰ ਵੱਲੋਂ ਵੀ ਰੈਗੂਲਰ ਦੇ ਨਾਮ ਤੇ ਸਿਰਫ ਅਖਬਾਰੀ ਪ੍ਰਚਾਰ ਕਰਕੇ ਸਾਰਿਆ ਜਾ ਰਿਹਾ ਹੈ। ਜਿਸ ਕਰਕੇ ਮੁਲਾਜ਼ਮ ਹੜਤਾਲ ਕਰਨ ਨੂੰ ਮਜ਼ਬੂਰ ਹੋਏ ਹਨ। ਜੇਕਰ ਸਰਕਾਰ ਸਾਡੀਆਂ ਜਾਇਜ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ ਤੇ ਆਉਣ ਵਾਲਾ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...