Home Mohali ਪੰਜਾਬ : ਰਾਮ ਰਹੀਮ ਦੇ ਡੇਰੇ ਨੂੰ ਲੈ ਕੇ ਭੱਖਿਆ ਮਾਹੌਲ, ਦੇਖੋ ਵੀਡਿਓ

ਪੰਜਾਬ : ਰਾਮ ਰਹੀਮ ਦੇ ਡੇਰੇ ਨੂੰ ਲੈ ਕੇ ਭੱਖਿਆ ਮਾਹੌਲ, ਦੇਖੋ ਵੀਡਿਓ

0

ਫਿਰੋਜ਼ਪੁਰ : ਡੇਰਾ ਸਿਰਸਾ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਸਿੱਖ ਜੱਥੇਬੰਦੀਆਂ ਵੱਲੋਂ ਡੇਰਾ ਮੁਖੀ ਰਾਮ ਰਹੀਮ ਦਾ ਵਿਰੋਧ ਕੀਤਾ ਜਾ ਰਿਹਾ। ਇੱਕ ਵਾਰ ਫਿਰ ਫਿਰੋਜ਼ਪੁਰ ਵਿੱਚ ਸੋਦਾ ਸਾਧ ਦੀਆਂ ਮੁਸ਼ਕਿਲਾਂ ਵਧਦੀਆਂ ਨਜਰ ਆ ਰਹੀਆਂ ਹਨ। ਜਿਥੋਂ ਦੇ ਪਿੰਡ ਹਕੂਮਤ ਸਿੰਘ ਵਾਲਾ ਵਿੱਚ ਰਾਮ ਰਹੀਮ ਦੇ ਡੇਰੇ ਦੀ ਉਸਾਰੀ ਚੱਲ ਰਹੀ ਹੈ।

ਜਿਸਨੂੰ ਰੋਕਣ ਲਈ ਇੱਕ ਵਾਰ ਫਿਰ ਸਿੱਖ ਜੱਥੇਬੰਦੀਆਂ ਨੇ ਕਮਰ ਕੱਸ ਲਈ ਹੈ। ਡੇਰੇ ਦੀ ਉਸਾਰੀ ਰੋਕਣ ਦੀ ਮੰਗ ਕੀਤੀ ਗਈ ਹੈ। ਸਿੱਖ ਜੱਥੇਬੰਦੀਆਂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਫਿਰੋਜ਼ਪੁਰ ਵਿੱਚ ਰਾਮ ਰਹੀਮ ਦਾ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ। ਜਿਸਨੂੰ ਰੋਕਣ ਲਈ ਡੀਸੀ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here