Himachalਪੰਜਾਬ : ਮੋਟਰਸਾਈਕਲ ਸਵਾਰ 2 ਨੌਜਵਾਨ ਵਲੋਂ ਚਲਾਇਆਂ ਤਾਬੜਤੋੜ ਗੋਲੀਆਂ, ਦੇਖੋ ਵੀਡਿਓ

ਪੰਜਾਬ : ਮੋਟਰਸਾਈਕਲ ਸਵਾਰ 2 ਨੌਜਵਾਨ ਵਲੋਂ ਚਲਾਇਆਂ ਤਾਬੜਤੋੜ ਗੋਲੀਆਂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਹੁਸ਼ਿਆਰਪੁਰ : ਪੰਜਾਬ ਚ ਆਏ ਦਿਨ ਗੋਲੀਆਂ ਚੱਲਣ ਦੀਆਂ ਖਬਰਾਂ ਆਮ ਹੀ ਹੋ ਗਈਆਂ ਹਨ, ਇਸ ਤਰ੍ਹਾਂ ਦੀਆਂ ਵਾਰਦਾਤਾਂ ਤੋਂ ਇੰਝ ਜਾਪਦਾ ਹੈ ਕਿ ਸ਼ਰਾਸਰਤੀ ਅਨਸਰਾਂ ਚ ਪੁਲਿਸ ਦਾ ਕੋਈ ਵੀ ਖੌਫ ਨਹੀਂ ਹੈ। ਤਾਜ਼ਾ ਮਾਮਲਾ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਚੱਬੇਵਾਲ ਤੋਂ ਸਾਹਮਣੇ ਆਇਆ ਹੈ। ਜਿਥੇ ਕਿ ਦੇਰ ਰਾਤ ਕਰੀਬ 9 ਵਜੇ ਮੋਟਰਸਾਈਕਲ ਸਵਾਰ 2 ਨੌਜਵਾਨ ਵਲੋਂ ਚੱਬੇਵਾਲ ਦੇ ਭੀਲੋਵਾਲ ਚੌਂਕ ਚ ਸਥਿਤ ਇਕ ਹਾਰਡ ਵੇਅਰ ਦੀ ਦੁਕਾਨ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਇਹ ਗੋਲੀਆਂ ਦੁਕਾਨ ਬਾਹਰ ਲੱਗੇ ਸੀ਼ਸ਼ੇ ਦੇ ਲੱਗੀਆਂ ਜਿਸ ਕਾਰਨ ਸ਼ੀਸਾ ਟੁੱਟ ਗਿਆ। ਗਨੀਮਤ ਇਹ ਰਹੀ ਕਿ ਇਸ ਘਟਨਾ ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਦੁਕਾਨ ਤੇ ਮੌਜੂਦ ਸੀ। ਇਸ ਦੌਰਾਨ ਦੁਕਾਨ ਦੇ ਬਾਹਰ ਮੋਟਰਸਾਈਕਲ ਤੇ ਆਏ 2 ਨੌਜਵਾਨਾਂ ਨੇ ਆਉਂਦੇ ਸਾਰ ਹੀ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਉਨ੍ਹਾਂ ਵਲੋਂ 4 ਫਾਇਰ ਦੁਕਾਨ ਵੱਲ ਕੀਤੇ ਗਏ ਜੋ ਕਿ ਦੁਕਾਨ ਬਾਹਰ ਲੱਗੇ ਸ਼ੀਸ਼ੇ ਦੇ ਜਾ ਲੱਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ ਪਰੰਤੂ ਫਿਰ ਵੀ ਪਤਾ ਨਹੀਂ ਕਿਸ ਵਲੋਂ ਅਜਿਹਾ ਕੰਮ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਚੱਬੇਵਾਲ ਦੇ ਪੁਲਿਸ ਅਧਿਕਾਰੀ ਅਤੇ ਡੀਐਸਪੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਤੇ ਸੀਸੀਟੀਵੀ ਨੂੰ ਖੰਗਾਲ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰਕੇ ਜੇਲ੍ਹ ਚ ਸੁੱਟਿਆ ਜਾਵੇਗਾ। ਜਿ਼ਕਰਯੋਗ ਹੈ ਕਿ ਉਕਤ ਦੋਵੇਂ ਹਮਲਾਵਰ ਸੀਸੀਟੀਵੀ ਚ ਵੀ ਕੈਦ ਹੋਏ ਹਨ ਤੇ ਹੁਣ ਸੀਸੀਟੀਵੀ ਨੂੰ ਆਧਾਰ ਬਣਾ ਕੇ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...