ਪੰਜਾਬ: ਪਿੰਡ ਕਾਲੇਕੇ ਉਤਾੜ ਦੇ 26 ਸਾਲਾਂ ਦੇ ਨੌਜ਼ਵਾਨ ਦੀ ਅਮਰੀਕਾ ਚ ਹੋਈ ਮੌਤ, ਦੇਖੋ ਵੀਡੀਓ

ਕਰੀਬ 5 ਸਾਲ ਪਹਿਲਾਂ ਘਰੋਂ ਰੋਜ਼ੀ ਰੋਟੀ ਕਮਾਉਣ ਖਾਤਰ ਗਿਆ ਸੀ ਵਿਦੇਸ਼ 
  

ਅੰਮ੍ਰਿਤਸਰ: ਜ਼ਿਲਾ ਤਰਨਤਾਰਨ ਦੇ ਪਿੰਡ ਕਾਲੇਕੇ ਉਤਾੜ ਦੇ ਵਰਿੰਦਰਪਾਲ ਸਿੰਘ ਉਮਰ 26 ਸਾਲ ਪੁੱਤਰ ਨਿਰਵੈਲ ਸਿੰਘ ਵਾਸੀ ਕਾਲੇਕੇ ਉਤਾੜ ਦੀ ਅਮਰੀਕਾ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮ੍ਰਿਤਕ ਦੀ ਮਾਤਾ ਨੇ ਵਿਰਲਾਪ ਕਰਦਿਆਂ ਦੱਸਿਆ ਕਿ  ਕਰੀਬ 5 ਸਾਲ ਪਹਿਲਾਂ ਮੇਰਾ ਲੜਕਾ ਅਮਰੀਕਾ ਰੋਜ਼ੀ ਰੋਟੀ

ਕਮਾਉਣ ਲਈ ਗਿਆ ਸੀ ਜਿਸ ਦੀ ਮਿਤੀ 30 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜ਼ਿਕਰਯੋਗ ਹੈ  ਕਿ ਉਕਤ ਮ੍ਰਿਤਕ ਦੇ ਜੀਜਾ ਜੀ ਨਵਦੀਪ ਸਿੰਘ ਜ਼ੋ ਕਿ ਅਮਰੀਕਾ ਵਿਚ ਹੀ ਗਏ ਹੋਏ ਸਨ ਦੀ ਵੀ ਕਰੀਬ 8 ਮਹੀਨੇ ਪਹਿਲਾਂ ਉਹਨਾਂ ਦੀ ਵੀ ਅਮਰੀਕਾ ਵਿਚ ਹੀ ਮੌਤ ਹੋ ਗਈ ਸੀ ਮ੍ਰਿਤਕ ਦੇ ਮਾਤਾ ਜੀ ਰਾਜ ਕੌਰ ਅਤੇ ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੇ ਐਨ ਆਰ ਆਈ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਉਂਦਿਆਂ ਅਪੀਲ ਕੀਤੀ ਕਿ ਸਾਡੇ ਪੁੱਤਰ ਵਰਿੰਦਰਪਾਲ ਸਿੰਘ ਦੀ ਲਾਸ਼ ਵਾਪਿਸ ਇੰਡੀਆ ਲਿਆਂਦੀ ਜਾਵੇ

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...