ਪੰਜਾਬ: 54 ਕੁਇੰਟਲ ਚੂਰਾ ਪੋਸਤ, 2 ਦੇਸੀ ਪਿਸਤੌਲ ਅਤੇ 1.25 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 3 ਗਿਰਫ਼ਤਾਰ, ਦੇਖੋ ਵੀਡਿਓ

ਜਗਰਾਉਂ: ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ,ਕਰੋੜਾ  ਦੀ ਡਰੱਗ ਮਨੀ ,ਦੇਸੀ ਪਿਸਤੌਲ ,ਅਤੇ ਹੋਰ ਸਮਾਨ ਸਮੇਤ ਤਿੰਨ ਦੋਸ਼ੀਆਂ  ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਦੀ ਪਛਾਣ ਅਵਤਾਰ ਸਿੰਘ ਤਾਰੀ ਬਾਸੀ ਢੁਡੀਕੇ ਜਿਲਾ ਮੋਗਾ, ਹਰਜਿੰਦਰ ਸਿੰਘ ਰਿੰਦੀ ਬਾਸੀ ਰਾਏਪੁਰ ਰਾਈਆਂ ਜਿਲਾ ਜਲੰਧਰ ਹਾਲ ਵਾਸੀ ਮੁੱਲਾਪੁਰ ਨੇੜੇ ਲੁਧਿਆਣਾ ਅਤੇ ਕਮਲਪ੍ਰੀਤ ਸਿੰਘ ਬਾਸੀ ਰੂਪਾ ਪੱਤੀ ਰੋਡੇ ਬਾਘਾ ਪੁਰਾਣਾ ਜਿਲਾ ਮੋਗਾ ਵਜੋਂ ਹੋਈ ਹੈ। 

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਦੋਸ਼ੀ ਬਾਹਰਲੀਆਂ ਸਟੇਟਾਂ ਤੋਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਲਿਆ ਕੇ ਜਗਰਾਉਂ ਅਤੇ ਇਸ ਤੇ ਆਸ ਪਾਸ ਦੇ ਏਰੀਏ ਵਿੱਚ ਵੇਚਣ ਦਾ ਧੰਦਾ ਕਰਦੇ ਸਨ । ਪੁਲਿਸ ਨੇ ਦੋਸ਼ੀਆਂ ਤੋਂ  54 ਕੁਇੰਟਲ ਭੁੱਕੀ ਚੂਰਾ ਪੋਸਤ, 2 ਦੇਸੀ ਪਿਸਤੌਲ 32 ਬੋਰ ਸਮੇਤ 60 ਜਿੰਦਾ ਕਾਰਤੂਸ ਅਤੇ 1 ਕਰੋੜ 25 ਲੱਖ ਰੁਪਏ ਦੀ ਡਰੱਗ ਮਨੀ, 14 ਜਾਲੀ ਨੰਬਰ ਪਲੇਟਾਂ, ਪੁਲਿਸ ਦੀ ਵਰਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਇਹਨਾਂ ਦੇ ਖਿਲਾਫ ਦਿੱਲੀ ਦੀ ਰੋਹਨੀ ਸਮੇਤ ਪੰਜਾਬ ਦੇ ਵੱਖ-ਵੱਖ ਥਾਣਿਆ ਵਿੱਚ ਤੇ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਪੁਲਿਸ ਨੇ ਦੋਸ਼ੀਆਂ ਤੇ ਮਾਮਲਾ ਦਰਜ ਕਰ ਲਿਤਾ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...