ਪੰਜਾਬ : ਤਲਵਾੜਾ ਦੇ ਸਰਕਾਰੀ ਸਕੂਲ ਦੀਆਂ 6 ਲੜਕੀਆਂ ਨੇ ਮੈਰਿਟ ਲਿਸ ਵਿੱਚ ਨਾਮ ਕਰਵਾਇਆ ਦਰਜ, ਦੇਖੋ ਵੀਡਿਓ

ਤਲਵਾੜਾ/ਸੌਨੂੰ ਥਾਪਰ: ਪੰਜਾਬ ਵਿੱਚ ਪੰਜਾਬ ਸਕੂਲ ਸਿੱਖੀਆ ਬੌਰਡ ਵੱਲੋਂ ਬਾਰਵੀ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆ ਵਿੱਚੋ ਬੱਚਿਆਂ ਨੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾ ਕੇ ਮੱਲਾਂ ਮਾਰੀਆ ਹਨ। ਉੱਥੇ ਹੀ ਜਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਦੇ ਸਰਕਾਰੀ ਕੰਨਿਆ ਸਕੂਲ ਦੀਆ 6 ਲੜਕੀਆ ਨੇ ਆਪਣਾ ਨਾਮ ਮੈਰਿਟ ਲਿਸਟ ਵਿੱਚ ਦਰਜ ਕਰਵਾਇਆ ਹੈ, ਉੱਥੇ ਹੀ ਇਸ ਸਕੂਲ ਦੀ ਇੱਕ ਲੜਕੀ ਵੱਲੋ ਜਿਲਾ ਹੁਸਿਆਰਪੁਰ ਵਿੱਚੋ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ,ਇਲਾਕੇ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਜਿਲਾ ਹੁਸਿਆਰਪੁਰ ਵਿੱਚੋ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਲੜਕੀ ਨੇ 492/500 ਪ੍ਰਾਪਤ ਕੀਤੇ ਹਨ।ਜ਼ਿਲਾ ਹੁਸਿਆਰਪੁਰ ਦਾ ਇਹ ਸਕੂਲ ਪੰਜਾਬ ਦਾ ਪਹਿਲਾ ਸਕੂਲ ਹੈ ਜਿੱਥੇ ਇੱਕ ਹੀ ਸਕੂਲ ਦੇ 6 ਬੱਚਿਆ ਨੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾਇਆ ਹੈ। ਨਤੀਜਿਆਂ ਨੂੰ ਲੈ ਕੇ ਬੱਚਿਆ, ਸਕੂਲ ਟੀਚਰ ਅਤੇ ਮਾਪਿਆ ਵਿੱਚ ਬਹੁਤ ਖੁਸ਼ੀ ਦਾ ਮਹੋਲ ਬਣਿਆ ਹੋਇਆ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...