Himachalਪੰਜਾਬ : ਗੈਂਗਸਟਰ ਗਿਰੋਹ ਦੇ 7 ਮੈਬਰ ਨਜਾਇਜ਼ ਅਸਲੇ ਸਮੇਤ ਕਾਬੂ, ਦੇਖੋ...

ਪੰਜਾਬ : ਗੈਂਗਸਟਰ ਗਿਰੋਹ ਦੇ 7 ਮੈਬਰ ਨਜਾਇਜ਼ ਅਸਲੇ ਸਮੇਤ ਕਾਬੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਬਟਾਲਾ ਪੁਲਿਸ ਨੂੰ ਊਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਬਟਾਲਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕੰਮ ਕਰਦੇ ਹੋਏ ਗੈਂਗਸਟਰ ਗਿਰੋਹ ਦੇ 7 ਮੈਂਬਰਾਂ ਨੂੰ ਦੋ ਕਰ, 5 ਪਿਸਟਲ , 26 ਜਿੰਦਾ ਰੋਂਦ ਅਤੇ ਦੋ ਦਾਤਰਾਂ ਸਮੇਤ ਕਾਬੂ ਕੀਤਾ। ਪੁਲਿਸ ਦੁਆਰਾ ਕਾਬੂ ਕੀਤੇ ਗਏ ਗੈਂਗਸਟਰਾਂ ਤੇ ਪਹਿਲਾ ਵੀ ਕਈ ਕੇਸ ਦਰਜ ਸਨ ।

ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਬੀਤੇ ਦਿਨੀ ਪਿੰਡ ਚੰਦੁਮਾਜਾ ਵਿਖੇ ਗੈਂਗਸਟਰ ਪਰਮਬੀਰ ਸਿੰਘ ਉਰਫ ਨਾਨਕ ਸਿੰਘ ਦੇ ਘਰ ਉੱਤੇ ਹਮਲਾ ਕਰਦੇ ਹੋਏ ਗੋਲੀਆਂ ਚਲਾਈਆਂ ਗਈਆਂ ਸੀ, ਜਿਸ ਵਿੱਚ ਪਰਮਬੀਰ ਉਰਫ ਨਾਨਕ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਬਟਾਲਾ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਕੰਮ ਸ਼ੁਰੂ ਕੀਤਾ। ਜਿਸਤੋਂ ਬਾਅਦ ਗੈਂਗਸਟਰ ਗੁਰਨੂਰ ਸਿੰਘ ਉਰਫ ਨੂਰ ਨੂੰ ਉਸਦੇ 6 ਸਾਥੀਆਂ ਸਮੇਤ ਕਾਬੂ ਕੀਤਾ। ਜਿਹਨਾਂ ਕੋਲੋ 2 ਪਿਸਟਲ 30 ਬੋਰ ,3 ਪਿਸਟਲ 32 ਬੋਰ, 26 ਜਿੰਦਾ ਰੋਂਦ , ਦੋ ਦਾਤਰ ਅਤੇ ਵਾਰਦਾਤ ਵਿੱਚ ਇਸਤੇਮਾਲ ਕੀਤਿਆਂ ਗਈਆਂ ਕਾਰਾਂ ਨੂੰ ਬਰਾਮਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਿਰੋਹ ਦੇ ਮੈਂਬਰਾਂ ਉਤੇ ਪਹਿਲਾ ਵੀ ਕਈ ਕੇਸ ਦਰਜ ਹਨ ਅਤੇ ਨਾਨਕ ਸਿੰਘ ਤੇ ਹਮਲਾ ਪੁਰਾਣੀ ਰੰਜਿਸ਼ ਤਹਿਤ ਕੀਤਾ ਗਿਆ ਸੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...