Himachalਪੰਜਾਬ : 2 ਨੋਜਵਾਨਾਂ 'ਚ ਝੜਪ ਦੋਰਾਨ ਚੱਲੀ ਗੋਲੀ, ਦੇਖੋ ਵੀਡਿਓ

ਪੰਜਾਬ : 2 ਨੋਜਵਾਨਾਂ ‘ਚ ਝੜਪ ਦੋਰਾਨ ਚੱਲੀ ਗੋਲੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਜਲੰਧਰ ਰੋਡ ਤੇ ਸਥਿਤ ਸ਼ਿਆਮ ਪ੍ਰਸ਼ਾਦ ਮੁਖਰਜੀ ਮਾਰਿਕਟ ਵਿੱਚ ਦੋ ਧੜਿਆਂ ਦੋਰਾਨ ਹੋਈ ਲੜਾਈ ‘ਚ ਗੋਲੀ ਚਲੱਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇਕ ਨੋਜਵਾਨ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਆਇਲੇਟਸ ਸੈਂਟਰ ਵਿੱਚ ਪੜਾਈ ਕਰਦਾ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਿਸ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਲਵ ਪੱਡਾ ਇੱਕ ਬਰੇਜ਼ਾ ਗੱਡੀ ਵਿੱਚ ਜਲੰਧਰ ਰੋਡ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਮਾਰਕੀਟ ਵਿੱਚ ਆਇਆ ਸੀ। ਇਸ ਦੌਰਾਨ ਕੋਮਲ ਰਿਆੜ ਵਾਸੀ ਪਿੰਡ ਸੇਖਵਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਪਰ ਲੋਕਾਂ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ। ਪਰ ਕੁਝ ਸਮੇਂ ਬਾਅਦ ਲਵ ਫਿਰ ਆਇਆ ਅਤੇ ਉਸ ਨੇ ਆਉਂਦੇ ਹੀ ਕੋਮਲ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਸਦੀ ਬਾਹ ਤੇ ਲੱਗਣ ਕਾਰਨ ਨੌਜਵਾਨ ਕੋਮਲ ਜ਼ਖਮੀ ਹੋ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਥਾਣਾ ਸਿਟੀ ਪੁਲੀਸ ਸਮੇਤ ਮੌਕੇ ’ਤੇ ਪੁੱਜੇ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਜਖਮੀ ਦੇ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ| 

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...