Himachalਪੰਜਾਬ : ਆਪ ਸਰਕਾਰ ਤੇ ਧੱਕੇਸ਼ਾਹੀ ਦੇ ਆਰੋਪ, ਦੇਖੋ ਵੀਡਿਓ

ਪੰਜਾਬ : ਆਪ ਸਰਕਾਰ ਤੇ ਧੱਕੇਸ਼ਾਹੀ ਦੇ ਆਰੋਪ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪੰਜਾਬ : ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਆਪ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਗਾਤਾਰ ਬੰਦ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦਾ ਆਮ ਆਦਮੀ ਤੋ ਵਿਸਵਾਸ਼ ਉੱਠ ਦਾ ਵੀ ਨਜ਼ਰ ਆ ਰਿਹਾ ਹੈ ਅਤੇ ਵੱਖ-ਵੱਖ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪਿੰਡਾਂ ਵਿੱਚ ਗੁੰਡਾਗਰਦੀ ਕਰਕੇ ਵੱਖ ਵੱਖ ਚੋਣਾਂ ਜਿੱਤਣ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ। ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਲੰਗੇਆਣਾ ਨਵਾਂ ਵਿਖੇ ਕਿਸਾਨਾਂ ਵੱਲੋਂ ਆਪਣੇ ਪੱਧਰ ਤੇ ਚਲਾਈ ਜਾ ਰਹੀ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੀਆਂ ਚੋਣਾਂ ਦਰਮਿਆਨ ਦੇਖਣ ਨੂੰ ਮਿਲਿਆ ਅਤੇ ਇਨ੍ਹਾਂ ਚੋਣਾਂ ਦਰਮਿਆਣ ਪਹਿਲਾਂ ਤਾਂ ਆਮ ਆਦਮੀ ਪਾਰਟੀ ਦੇ। ਆਗੂਆਂ ਵੱਲੋਂ ਅੰਦਰ ਖਾਤੇ ਆਪਣੇ 11 ਤੇ 11 ਮੈਂਬਰ ਜਿੱਤ ਆਉਣ ਲਈ ਵੱਡੇ ਪੱਧਰ ਤੇ ਸਿਆਸੀ ਦਬਾਅ ਪਵਾਇਆ ਗਿਆ। ਪਰ ਦੂਸਰੇ ਪਾਸੇ ਜਦੋਂ ਪਿੰਡ ਵਾਸੀਆ ਵੱਡੇ ਆਪ ਆਗੂਆਂ ਦੀ ਇੱਕ ਵੀ ਨਾ ਚੱਲੀ ਆਪਣੇ ਸਾਰੇ ਮੈਂਬਰ ਹਰਦੇ ਦੇਖ ਆਖਰ ਚੋਣ ਕਰਵਾਉਣ ਆਏ ਅਫਸਰਾਂ ਤੇ ਸਿਆਸੀ ਦਬਾਅ ਪੁਆ ਕੇ ਅਗਲੇ ਹੁਕਮਾਂ ਤੱਕ ਚੋਣ ਨੂੰ ਮਤਵੀ ਕਰਵਾ ਦਿੱਤਾ।

ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਲੰਗੇਆਣਾ ਆਪਣੇ ਸੈਂਕੜੇ ਅਕਾਲੀ ਵਰਕਰਾਂ ਦੇ ਨਾਲ ਜਦੋਂ ਆਪਣੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੇਪਰ ਭਰਨ ਲਈ ਅੰਦਰ ਭੇਜਿਆ ਨਾ ਹੀ ਅਕਾਲੀ ਦਲ ਦੇ ਅਤੇ ਨਾ ਹੀ ਕਾਂਗਰਸ ਦੇ ਕਿਸੇ ਵੀ ਉਮੀਦਵਾਰ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਅਤੇ ਬਾਅਦ ਵਿੱਚ ਅਫਸਰਾਂ ਨੇ ਗੇਟ ਦੇ ਉੱਪਰ ਅਗਲੇ ਹੁਕਮਾਂ ਤੱਕ ਚੋਣ ਮੁਲਤਵੀ ਕਰਨ ਦਾ ਪਰਚਾ ਲਗਾ ਦਿੱਤਾ। ਰੋਅ ਵਿੱਚ ਆਏ ਪਿੰਡ ਦੇ ਹਜ਼ਾਰਾਂ ਲੋਕਾਂ ਨੇ ਚੋਣ ਕਰਾਉਣਾ ਅਮਲੇ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਤੇ ਇਕੱਤਰ ਲੋਕਾਂ ਦਾ ਕਹਿਣਾ ਸੀ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਭੁੱਲ ਚੁੱਕਿਆ ਹੈ ਨੁਕਸਾਨੀਆਂ ਕਣਕਾਂ ਦਾ ਮੁਆਵਜ਼ਾ ਤੱਕ ਨਹੀਂ ਦਿੱਤਾ ਅਤੇ ਨਾਂ ਹੀ ਪਿੰਡਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਲੋਕਾਂ ਨੂੰ ਸਹੀ ਤਰੀਕੇ ਨਾਲ ਮਿਲ ਰਹੀਆਂ ਹਨ ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੇ ਬਦਲਾਅ ਦੇ ਨਾਂ ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਪਰ ਹੁਣ ਮੁੱਖ ਮੰਤਰੀ ਸਾਹਬ ਭੁੱਲ ਜਾਣ ਕੇ ਹੁਣ ਉਹਨਾਂ ਨੂੰ ਦੋਬਾਰਾ ਬਦਲਾਅ ਦੇ ਨਾ ਤੇ ਵੋਟਾਂ ਮਿਲਣਗੀਆਂ। 

 ਇਸ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਅਜਿਹਾ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਪਿੰਡਾਂ ਵਿੱਚ ਧੜੇਬੰਦੀਆਂ ਬਣਾ ਰਹੇ ਹਨ। ਜਿਸ ਨਾਲ ਸਾਡੀ ਭਾਈਚਾਰਕ ਸਾਂਝ ਮਜ਼ਬੂਤ ਹੋਣ ਦੀ ਬਿਜਾਏ ਗਿਰਾਵਟ ਵੱਲ ਜਾ ਰਹੀ ਹੈ। ਉਧਰ ਦੂਸਰੇ ਪਾਸੇ ਜਦੋਂ ਚੋਣ ਕਰਾਉਣ ਆਏ ਰਿਟਰਨਿੰਗ ਅਫਸਰ ਰਛਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਉਹ ਨਿਸ਼ਚਿਤ ਸਮੇਂ ਅਨੁਸਾਰ ਸਹਿਕਾਰੀ ਸਭਾ ਵਿੱਚ ਚੋਣ ਕਰਾਉਣ ਲਈ ਪੁੱਜੇ ਸਨ ਪਰ ਕੋਰਮ ਪੂਰਾ ਨਾ ਹੋਣ ਕਾਰਨ ਇਹ ਚੋਣ ਨਹੀਂ ਕਰਾਈ ਜਾ ਸਕਦੀ ਸੀ ਜਿਸ ਕਰਕੇ ਅੱਜ ਹੋਣ ਵਾਲੀ ਚੋਣ ਨੂੰ ਅੱਜ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...