ਪੰਜਾਬ: ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼ ਤੋਂ ਬਾਅਦ ਵੀ ਨਹੀਂ ਹੋਈ ਕਾਰਵਾਈ, ਦੇਖੋਂ ਵੀਡਿਓ

ਡੰਪ ਮਾਲਕ ਅਤੇ ਕੀਰਤਪੁਰ ਸਾਹਿਬ ਸੋਸਾਇਟੀ ਦਾ ਰੇੜਕਾ ਬਰਕਰਾਰ

ਕੀਰਤਪੁਰ ਸਾਹਿਬ/ਸੰਦੀਪ ਸ਼ਰਮਾ: ਨਜ਼ਦੀਕੀ ਪਿੰਡ ਸਰਸਾ ਨੰਗਲ ਵਿਖੇ ਚੱਲ ਰਹੇ ਕਈ ਡੰਪਾਂ ਨੂੰ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੈਰ ਕਾਨੂੰਨੀ ਦਸਦਿਆਂ ਹੋਇਆ ਬੰਦ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੀਰਤਪੁਰ ਸਾਹਿਬ ਟਰੱਕ ਸੋਸਾਇਟੀ ਇਹਨਾਂ ਪ੍ਰਾਈਵੇਟ ਡੰਪਾਂ ਦੇ ਖਿਲਾਫ਼ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀ ਸੀ। ਇਸ ਦੌਰਾਨ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਹਨਾਂ  ਡੰਪਾ ਨੂੰ ਤੁਰੰਤ ਬੰਦ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।

ਲੇਕਿਨ ਡੰਪ ਮਾਲਕਾਂ ਨੇ ਇਸ ਗੱਲ ਦਾ ਹਵਾਲਾ ਦਿੱਤਾ ਸੀ ਕਿ ਜਿਹੜਾ ਮਾਲ ਡੰਪਾਂ ਉੱਤੇ ਪਿਆ ਹੈ ਕੇਵਲ ਉਸ ਮਾਲ ਨੂੰ ਹੀ ਚਕਾਇਆ ਜਾਵੇਗਾ। ਲੇਕਿਨ ਪਿਛਲੇ ਦਿਨੀਂ ਟਰੱਕ ਸੋਸਾਇਟੀ ਦੇ ਮੈਂਬਰ ਵੱਲੋਂ ਦੁਬਾਰਾ ਮਾਲ ਲੈ ਕੇ ਪਹੁੰਚੀਆਂ ਗੱਡੀਆਂ ਪੁਲਸ ਹਵਾਲੇ ਕਰਵਾਈਆਂ ਸਨ। ਜਿਸ ਤੋਂ ਬਾਅਦ ਅੱਜ ਡੀ ਡੀ ਪੀ ਓ ਵੱਲੋਂ ਮੌਕੇ ਤੇ ਪਹੁੰਚ ਕੇ ਡੰਪਾਂ ਨਾਲ ਸਬੰਧਤ ਬੰਦਿਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਮਾਲ ਡੰਪਾਂ ਉੱਤੇ ਪਿਆ ਹੈ ਉਸਨੂੰ ਚੱਕ ਦਿੱਤਾ ਜਾਵੇ, ਅਤੇ ਭਵਿੱਖ ਵਿੱਚ ਕੋਈ ਅਜਿਹਾ ਖਣਿਜ ਪਦਾਰਥ ਉੱਥੇ ਨਾਂ ਮੰਗਵਾਇਆ ਜਾਵੇ। ਜਿਸ ਨੂੰ ਲੈ ਕੇ ਟਰੱਕ ਆਪਰੇਟਰਾਂ ਨੇ ਕਿਹਾ ਹੈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਵੀ ਡੰਪ ਮਾਲਕ ਚੋਰੀ ਪਦਾਰਥ ਮੰਗਵਾ ਰਹੇ ਹਨ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...