Ludhianaਪੰਜਾਬ : ਕੁਝ ਲੋਕਾਂ ਵਲੋਂ ਧਰਮਸ਼ਾਲਾ 'ਤੇ ਨਜਾਇਜ਼ ਕਬਜ਼ਾ ਕੀਤੇ ਜਾਣ...

ਪੰਜਾਬ : ਕੁਝ ਲੋਕਾਂ ਵਲੋਂ ਧਰਮਸ਼ਾਲਾ ‘ਤੇ ਨਜਾਇਜ਼ ਕਬਜ਼ਾ ਕੀਤੇ ਜਾਣ ਦਾ ਆਰੋਪ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ :  ਪਿੰਡ ਜਮਾਲਪੁਰ ਦੇ ਵਸਨੀਕਾ ਵੱਲੋਂ ਉਹਨਾਂ ਦੇ ਪਿੰਡ ਦੀ ਧਰਮਸ਼ਾਲਾ ਉੱਪਰ ਕੁਝ ਲੋਕਾਂ ਪਾਸੋਂ ਕਬਜ਼ਾ ਕੀਤੇ ਜਾਣ ਅਤੇ ਧਰਮਸ਼ਾਲਾ ਦੇ ਵਿਕਾਸ ਵਿੱਚ ਰੋੜਾ ਅਟਕਾਉਣ ਦਾ ਆਰੋਪ ਲਗਾਉਂਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਲਿਆਂ ਨੇ ਥਾਣਾ ਜਮਾਲਪੁਰ ਵਿੱਚ ਜਾਕੇ ਹੰਗਾਮਾ ਕਰ ਦਿੱਤਾ। ਪਿੰਡ ਵਾਲਿਆਂ ਦਾ ਕਹਿਣਾ ਸੀ ਕਿ ਕੁਝ ਲੋਕ ਧਰਮਸ਼ਾਲਾ ਉੱਪਰ ਕਬਜ਼ਾ ਕਰਕੇ ਬੈਠੇ ਹਨ ਅਤੇ ਕੋਈ ਸੁਵਿਧਾ ਨਹੀਂ ਮੁੱਹਈਆ ਕਰਵਾਈ ਜਾ ਰਹੀ। ਇਸ ਮੌਕੇ ਲੋਕਾਂ ਨੇ ਆਰੋਪ ਲਗਾਇਆ ਕਿ ਉਕਤ ਵਿਅਕਤੀ ਕਈ ਸਾਲਾਂ ਤੋਂ ਪਿੰਡ ਦੀ ਧਰਮਸ਼ਾਲਾ ਉੱਪਰ ਕਬਜ਼ਾ ਕਰਕੇ ਬੈਠੇ ਹਨ। ਜਿਨਾਂ ਵੱਲੋਂ ਸ਼ਗਨ ਤਾਂ ਲੈ ਲਿਆ ਜਾਂਦਾ ਹੈ। ਲੇਕਿਨ ਕੋਈ ਸੁਵਿਧਾ ਨਹੀਂ ਮੋਹਆ ਕਰਵਾਈ ਜਾਂਦੀ। ਅਸੀਂ ਚਾਹੁੰਦੇ ਹਨ ਕਿ ਇਸ ਧਰਮਸ਼ਾਲਾ ਦੀ ਜਿੰਮੇਵਾਰੀ ਨਵੀਂ ਪੀੜੀ ਨੂੰ ਦਿੱਤੀ ਜਾਵੇ ਤਾਂ ਜੋ ਇਸ ਦਾ ਵਿਕਾਸ ਹੋ ਸਕੇ।

ਲੇਕਿਨ ਇਹ ਹਰ ਵਾਰ ਗਰਾਂਟ ਨਾ ਆਉਣ ਦਾ ਬਹਾਨਾ ਬਣਾ ਦਿੰਦੇ ਹਨ ਅਤੇ ਨਵੀਂ ਪੀੜੀ ਨੂੰ ਵੀ ਜਿੰਮੇਵਾਰੀ ਨਹੀਂ ਸੌਂਪਦੇ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਗਈ ਸੀ ਅਤੇ ਧਰਮਸ਼ਾਲਾ ਵਿੱਚ ਸ਼ਾਮ 4 ਵਜੇ ਦਾ ਸਮਾਂ ਦਿੱਤਾ ਗਿਆ ਸੀ। ਲੇਕਿਨ ਬਾਅਦ ਵਿੱਚ 5 ਵਜੇ ਸਦੇ ਜਾਣ ਦੀ ਗੱਲ ਆਖੀ ਗਈ। ਜਦਕਿ ਬਾਅਦ ਵਿੱਚ ਉਹਨਾਂ ਨੂੰ ਸ਼ਾਮ 6 ਵਜੇ ਪੁਲਿਸ ਥਾਣੇ ਆਉਣ ਲਈ ਕਿਹਾ ਗਿਆ। ਉੱਥੇ ਹੀ ਪੁਲਿਸ ਨੇ ਦੋਵੇਂ ਪਾਰਟੀਆਂ ਨੂੰ ਬਿਠਾ ਕੇ ਆਪਸੀ ਸਹਿਮਤੀ ਬਣਾਉਣ ਦਾ ਦਾਅਵਾ ਕੀਤਾ। ਪੁਲਿਸ ਦਾ ਕਹਿਣਾ ਸੀ ਕਿ ਇਹ 2 ਧਿਰਾਂ ਦਾ ਮਾਮਲਾ ਹੈ। ਅੱਜ ਦੂਸਰੀ ਪਾਰਟੀ ਨਹੀਂ ਪਹੁੰਚੀ। ਉਹ ਪੰਚਾਇਤ ਵਿੱਚ ਰਜ਼ਾਮੰਦੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...