Baddiਪੰਜਾਬ : ਪਾਈਟੈਕਸ ਮੇਲੇ ਦੀ ਸ਼ੁਰੂਆਤ ਲਈ ਪਹੁੰਚੇ ਅਨਮੋਲ ਗਗਨ ਮਾਨ,...

ਪੰਜਾਬ : ਪਾਈਟੈਕਸ ਮੇਲੇ ਦੀ ਸ਼ੁਰੂਆਤ ਲਈ ਪਹੁੰਚੇ ਅਨਮੋਲ ਗਗਨ ਮਾਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪੰਜਾਬ ‘ਚ ਇੰਡਸਟਰੀ ਨੂੰ ਵਾਪਸ ਲਿਆਉਣ ਦੀ ਕੀਤੀ ਜਾਵੇਗੀ ਕੋਸ਼ਿਸ਼

ਅੰਮ੍ਰਿਤਸਰ : ਪੰਜਾਬ ਦਾ ਸਭ ਤੋਂ ਵੱਡਾ ਮੇਲਾ ਪਾਈਟੈਕਸ ਦੀ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ। ਜੋ ਕਿ 11 ਤਰੀਕ ਤੱਕ ਚੱਲੇਗਾ। ਉਥੇ ਹੀ ਇਸਦੀ ਰਸਮੀ ਸ਼ੁਰੂਆਤ ਕਰਨ ਵਾਸਤੇ ਟੂਰਿਜ਼ਮ ਮਿਨਿਸਟਰ ਅਨਮੋਲ ਗਗਨ ਮਾਨ ਖੁਦ ਮੌਕੇ ਤੇ ਪਹੁੰਚੇ। ਉਹਨਾਂ ਵੱਲੋਂ ਰਿਬਨ ਕਟ ਕੇ ਰਸਮੀ ਸ਼ੁਰੂਆਤ ਵੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨਮੋਲ ਗਗਨਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਇੰਡਸਟਰੀ ਜਾ ਰਹੀ ਹੈ ਉਸ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਜਰੂਰ ਕੀਤੀ ਜਾਵੇਗੀ। ਪੰਜਾਬ ਦੀ ਇੰਡਸਟਰੀ ਲਗਾਤਾਰ ਹੀ ਕਠੂਆ ਹੈ ਅਤੇ ਹਿਮਾਚਲ ਵਿੱਚ ਜਾਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਬਿਆਨ ਦਿੰਦੇ ਹੋਏ ਕਿਹਾ ਕਿ ਇੰਡਸਟਰੀ ਵਾਪਸ ਲਿਆਉਣ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਸਾਰੇ ਮੰਤਰੀ ਲੱਗੇ ਹੋਏ ਹਨ ਅਤੇ ਜੋ ਵੀ ਵੱਧ ਤੋਂ ਵੱਧ ਕੋਸ਼ਿਸ਼ ਹੋਵੇਗੀ ਉਸ ਨੂੰ ਜਰੂਰ ਕੀਤਾ ਜਾਵੇਗਾ।

ਉਹਤੇ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਜੋ ਦਾਅਵੇ ਕੀਤੇ ਜਾਂਦੇ ਸਨ। ਉਹ ਸਰਾਸਰ ਖੋਖਲੇ ਸਨ ਅਤੇ ਇਸ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਜਾਣਗੇ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ। ਅਨਮੋਲ ਗਗਨਮਾਨ ਵੱਲੋਂ ਕਈ ਨਵੇਂ ਹੋਰ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਅੱਜ ਐਲਾਨ ਕੀਤਾ ਗਿਆ। ਪੀਐਚਡੀ ਚੈਂਬਰ ਵੱਲੋਂ ਵੀ ਜੋ ਇਹ ਪ੍ਰੈਕਟਿਸ 17 ਮੇਲਾ ਸ਼ੁਰੂ ਕੀਤਾ ਗਿਆ ਹੈ। ਇਸ ਦੀ ਮੁਬਾਰਕਬਾਦ ਵੀ ਦਿੱਤੀ ਗਈ ਅਤੇ ਇਹ ਅਨਮੋਲ ਗਗਨਮਾਨ ਨੇ ਕਿਹਾ ਕਿ ਪੰਜਾਬ ਨੂੰ ਦੁਬਾਰਾ ਤੋਂ ਪੰਜਾਬ ਬਣਾਉਣ ਵਾਸਤੇ ਅਸੀਂ ਹਰ ਇੱਕ ਕੋਸ਼ਿਸ਼ ਕਰ ਰਹੇ ਹਾਂ। ਤਾਂ ਜੋ ਕਿ ਪੰਜਾਬ ਨੂੰ ਦੁਬਾਰਾ ਤੋਂ ਲੀਹਾਂ ਤੇ ਖੜਾ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਫੋਕਲ ਪੁਆਇੰਟ ਤੇ ਸਥਿਤ ਕਈ ਫੈਕਟਰੀਆਂ ਨੂੰ ਵੀ ਫਰਗਵਾਨਗੀ ਦਿੱਤੀ ਜਾਵੇਗੀ ਅਤੇ ਜੋ ਸਾਡੀ ਸਰਕਾਰ ਦੇ ਸਮੇਂ ਕੰਮ ਹੋਣ ਵਾਲੇ ਹਨ ਉਹਨਾਂ ਨੂੰ ਜਰੂਰ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...