Himachalਪੰਜਾਬ: ਵਿਦੇਸ਼ ਚ ਹੋਈ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਦੇਖੋ ਵੀਡੀਓ

ਪੰਜਾਬ: ਵਿਦੇਸ਼ ਚ ਹੋਈ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਦੇਖੋ ਵੀਡੀਓ

WhatsApp Group Join Now
WhatsApp Channel Join Now

ਗੁਰਦਾਸਪੁਰ: ਵਿਦੇਸ਼ ਵਿੱਚ ਚੰਗੇ ਭਵਿੱਖ ਦੀ ਭਾਲ ਚ ਗਏ ਗੁਰਦਾਸਪੁਰ ਦੇ ਪਿੰਡ ਬਹਾਦਰ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦ ਮਾਮਲਾ ਸਾਮਣੇ ਆਇਆ ਹੈ। ਮਿ੍ਰਤਕ ਜੰਮਪਲ ਜਗਜੋਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਨੂੰ 2017 ਵਿਚ ਸੁਨਹਿਰੀ ਭਵਿੱਖ ਦੇ ਲਈ ਅਮਰੀਕਾ ਭੇਜਿਆ ਸੀ, ਜੋ ਉਥੇ ਡਰਾਇਵਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਉਹ ਨਿਊਯਾਰਕ ਤੋ ਕੈਲੀਫੋਰਨੀਆ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਪਿਛਲੇ ਦਿਨੀ ਐਲ.ਏ ਸ਼ਹਿਰ ਵਿਚ 28 ਅਗਸਤ ਨੂੰ ਇਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਕਾਫੀ ਗੰਭੀਰ  ਜਖਮੀ ਹੋ ਗਿਆ ਸੀ ਜਿਸ ਨੂੰ ਐਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਹੋਇਆ ਸੀ, ਜਿਥੇ ਜਗਜੋਤ ਦੀ ਮੌਤ ਹੋ ਗਈ ਹੈ।

ਇਸ ਘਟਨਾ ਦੀ ਸੂਚਨਾ ਅਮਰੀਕਾ ਵਿੱਚ ਰਹਿੰਦੇ ਜੋਗਿੰਦਰ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ।  ਜਗਜੋਤ ਸਿੰਘ ਆਪਣੇ ਪਿੱਛੇ 2 ਲੜਕੇ ,ਪਤਨੀ ਸਮੇਤ ਮਾਪਿਆ ਨੂੰ ਛੱਡ ਗਿਆ। ਪਰਿਵਾਰਕ ਮੈਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਨਾਂ ਦੇ ਪੁੱਤਰ ਦੀ ਮਿ੍ਰਤਕ ਦੇਹ ਨੂੰ ਜਲਦ ਭਾਰਤ ਲਿਆਦਾ ਜਾਵੇ ਤਾਂ ਉਸ ਦੇ ਜੱਦੀ ਪਿੰਡ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਜੇਕਰ ਸਰਕਾਰਾਂ ਨੌਜਵਾਨਾਂ ਨੂੰ ਪੰਜਾਬ  ਵਿੱਚ ਰੋਜ਼ਗਾਰ ਦੇਣ ਤਾਂ ਕੋਈ ਵੀ ਆਪਣਾ ਦੇਸ਼ ਛੱਡ ਕੇ ਵਿਦੇਸ ਨਾਂ ਜਾਵੇਂ ,ਕਿਉਂਕਿ ਰੋਜ਼ਾਨਾ ਹੀ ਵਿਦੇਸ਼ ਤੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਕਈ ਨੌਜਵਾਨ ਆਪਣੀਆਂ ਕੀਮਤੀ ਜਾਨਾ ਗਵਾ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...