Himachalਪੰਜਾਬ : ਵਿਸਾਖੀ ਤੇ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ,...

ਪੰਜਾਬ : ਵਿਸਾਖੀ ਤੇ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ, ਦੇਖੋ ਵੀਡਿਓ 

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ /ਸੰਦੀਪ ਸ਼ਰਮਾ :  ਸ੍ਰੀ ਆਨੰਦਪੁਰ ਸਾਹਿਬ – ਖਾਲਸਾ ਪੰਥ ਦੇ ਜਨਮ ਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਵਾਲੇ ਦਿਨ ਅੱਜ ਸਵੇਰੇ ਤੜਕ ਸਾਰ ਤੋਂ ਹੀ ਲੱਖਾਂ ਸ਼ਰਧਾਲੂਆਂ ਨੇ ਵਿਸਾਖੀ ਦੇ ਪ੍ਰਸਿਧ ਤਿਓਹਾਰ ਤੇ ਦਸ਼ਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਅਤੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਵਸਾਈ ਹੋਈ ਪਾਵਨ ਤੇ ਪਵਿਤਰ ਨਗਰੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੁਸ਼ੋਭਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਪਾਵਨ ਸਰੋਵਰ ਵਿਖੇ ਇਸ਼ਨਾਨ ਕਰਨ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ । ਨਤਮਸਤਕ ਹੋਣ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦੇਸ਼ ਵਿਦੇਸ਼ ਤੋਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੀਆਂ ਸੰਗਤਾਂ  ਨੇ ਖੰਡੇ ਬਾਟੇ ਦਾ  ਅਮ੍ਰਿਤ ਵੀ ਛਕਿਆ ਅਤੇ ਵਖ-ਵਖ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕੀਤੇ । ਆਈ ਹੋਈ ਸੰਗਤ ਨੇ ਗੁਰੂ ਜੀ ਦੇ ਪਾਵਵਿਤਾਰ ਸ਼ਾਸਤਰਾਂ ਦੇ ਦਰਸ਼ਨ ਵੀ ਕੀਤੇ ਅਤੇ ਪਾਵਵਿਤਾਰ ਸ਼ਾਸਤਰਾਂ ਨਾਲ ਸੰਬਾਦਤ ਇਤਿਹਾਸ ਵਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ ਸੰਗਤਾਂ ਨੇ ਗੁਰੂ ਜੀ ਦੇ ਪਾਵਵਿਤਾਰ ਸ਼ਾਸਤਰਾਂ ਦੇ ਦਰਸ਼ਨ ਕਰ ਆਪਣਾ ਜੀਵਨ ਸਫਲ ਕੀਤਾ

ਸਿਖਾਂ ਦੀ ਵਖਰੀ ਹੋਂਦ ਕਾਇਮ  ਕਰਨ ਲਈ ਅੱਜ ਦੇ ਦਿਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ 13 ਅਪ੍ਰੈਲ 1699 ਈ . ਨੂੰ ਵਿਸਾਖੀ ਵਾਲੇ ਦਿਨ ਭਾਰੀ ਇੱਕਠ ਵਿਚੋਂ ਪੰਜ ਸਿੰਘਾਂ ਦੀ ਚੌਣ ਕਰਕੇ ਖੰਡੇ ਬਾਟੇ ਦਾ ਅਮ੍ਰਿਤ ਤਿਆਰ ਕਰਕੇ ਉਨ੍ਹਾਂ ਨੂੰ ਅਮ੍ਰਿਤ ਛਕਾ ਕੇ ਸਿੰਘ ਸਜਾਇਆ। ਜ਼ਿਕਰਯੋਗ ਹੈ ਕੀ ਜਿਥੇ ਪੰਜਾਂ ਸਿੰਘਾਂ ਨੂੰ ਪੰਜ ਪਿਆਰਿਆਂ ਦੀ ਪਦਵੀ ਬਖਸ਼ਿਸ਼ ਕੀਤੀ ਉਥੇ ਆਪ ਦਸ਼ਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ  ਉਨ੍ਹਾਂ ਪੰਜ ਪਿਆਰਿਆਂ ਤੋਂ ਅਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਆਪੇ ਗੁਰੂ ਚੇਲਾ ਅਖਵਾਇਆ । ਇਸ ਅਮ੍ਰਿਤ ਦੀ ਮਹਾਨ ਸ਼ਕਤੀ ਨੇ ਸਿੰਘਾਂ ਅੰਦਰ ਜਿਥੇ ਗੁਰਸਿਖੀ ਜੀਵਨ ਬਖਸ਼ਿਸ਼ ਕੀਤਾ ਉਥੇ ਕੌਮ ਦੀ ਖਾਤਿਰ ਕੁਰਬਾਨ ਹੋਣ ਦੀ ਪ੍ਰਬਲ ਇਛਾ ਵੀ ਪੈਦਾ ਕੀਤੀ। ਆਈ ਹੋਈ ਸੰਗਤ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰੂ ਦੇ ਦਰਸ਼ਨ ਇਕ ਵਾਰ ਫਿਰ ਗੁਰੂ ਦੇ ਦਰਸ਼ਨ ਲਈ ਆਏ । ਇਸ ਆਸ ਨਾਲ ਸੰਗਤਾਂ ਗੁਰੂ ਤੋ ਆਗਿਆ ਲੈਂਕੈ ਘਰਾਂ ਨੂੰ ਚਾਲੇ ਪਾਂਦੇ ਹਨ।

ਜਿਕ੍ਰੇਖਾਸ ਹੈ ਕੀ ਅੱਜ ਦਾ ਇਹ ਪਾਵਨ ਦਿਹਾੜਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਸਿੰਘਾਂ ਵਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ।ਹੋਲੇ ਮਹੱਲੇ ਤੋਂ ਬਾਅਦ ਜਿਥੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਿਥੇ ਇਕ ਦਮ ਖਾਮੋਸ਼ੀ ਦਾ ਮਾਹੋਲ ਬਣ ਜਾਂਦਾ ਹੈ ਉਥੇ ਅੱਜ ਦੇ ਦਿਨ ਇਕ  ਬਾਰ ਫਿਰ ਸੰਗਤਾ ਦਾ ਠਾਠਾਂ ਮਾਰਦਾ ਇਕਠ ਇਲਾਕੇ ਵਿੱਚ ਛਾਈ  ਹੋਈ ਖਾਮੋਸ਼ੀ ਨੂੰ ਤੋੜ ਕੇ ਰਖ ਦਿੰਦਾ ਹੈ। ਇਸ ਮੇਲੇ ਵਿਚ ਸ਼੍ਰੀ ਅਨੰਦਪੁਰ ਸਾਹਿਬ ਦੇ ਬਜਾਰ ਦਾ ਨਜਾਰਾ  ਤਾਂ ਬਸ ਦੇਖਦਿਆਂ ਹੀ ਬਣਦਾ ਸੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...