Baddiਪੰਜਾਬ : ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ...

ਪੰਜਾਬ : ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਮਨਾਈ ਗਈ ਬਰਸੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅੰਮ੍ਰਿਤਸਰ ਸਾਹਿਬ : ਅੰਮ੍ਰਿਤਸਰ ਸ਼ਹਿਰ ਦੇ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੇ ਰੌਸ਼ ਵਿਚ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲਿਆ ਮਾਰ ਕੇ ਮਾਰ ਦਿਤਾ ਸੀ। ਇਸ ਮੌਕੇ ਭਾਈ ਬੇਅੰਤ ਸਿੰਘ ਸੁਰੱਖਿਆਂ ਕਰਮੀਆਂ ਦੀਆਂ ਗੋਲਿਆਂ ਦਾ ਸ਼ਿਕਾਰ ਹੋ ਗਏ ਅਤੇ ਮੌਕੇ ਤੇ ਹੀ ਸ਼ਹਾਦਤ ਪ੍ਰਾਪਤ ਕਰ ਗਏ ਅਤੇ ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ  6 ਜਨਵਰੀ 1989 ਨੂੰ ਸਮੇਂ ਦੀਆਂ ਸਰਕਾਰਾਂ ਵਲੌ ਫਾਂਸੀ ਦੇ ਕੇ ਸ਼ਹੀਦ ਕੀਤਾ ਗਿਆ ਸੀ।

ਜਿਸਦੇ ਚਲਦੇ ਅਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਵਿਖੇ ਭਾਈ ਸਤਵੰਤ ਸਿੰਘ ਦੀ ਸ਼ਹਾਦਤ ਮੋਕੇ ਅੰਖਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਹਨਾ ਦਾ ਸ਼ਹੀਦਾਂ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ, ਪੰਥਕ ਜਥੇਬੰਦੀਆਂ ਅਤੇ ਸ੍ਰੋਮਣੀ ਕਮੇਟੀ ਵਲੌ ਇਹ ਸ਼ਹੀਦੀ ਦਿਹਾੜਾ ਮਣਾਇਆ ਗਿਆ। ਇਸ ਮੌਕੇ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ ਅਤੇ ਕੌਮ ਦੇ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਸ ਯੋਧੇ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...