Rupnagarਪੰਜਾਬ : ਸਰਕਾਰੀ ਬੇਲਦਾਰ ਦਾ ਕਤਲ ਮਾਮਲੇ 'ਚ ਪੀੜਤ ਪਰਿਵਾਰ ਨਾਲ ਦੁੱਖ...

ਪੰਜਾਬ : ਸਰਕਾਰੀ ਬੇਲਦਾਰ ਦਾ ਕਤਲ ਮਾਮਲੇ ‘ਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਮਜੀਠੀਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ :  ਨਜਾਇਜ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦੇ ਕਤਲ ਮਾਮਲੇ ਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਬਿਕਰਮ ਮਜੀਠੀਆ ਪਹੁੰਚੇ। ਇਸ ਦੌਰਾਨ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਦਰਸ਼ਨ ਸਿੰਘ ਦੇ ਪਰਿਵਾਰ ਦਾ ਸਾਥ ਨਾ ਦਿੱਤਾ, ਤੇ ਹੋਰ ਕੋਈ ਵੀ ਇਮਾਨਦਾਰ ਅਫਸਰ ਕਦੀ ਵੀ ਸਰਕਾਰ ਦੇ ਹੱਕ ਦੀ ਗੱਲ ਨਹੀਂ ਕਰੇਗਾ, ਨਹੀਂ ਕਦੀ ਇਮਾਨਦਾਰੀ ਨਾਲ ਨੋਕਰੀ ਕਰੇਗਾ। ਇਹ ਕਹਿਣਾ ਹੈ ਬਿਕਰਮ ਮਜੀਠੀਆ ਦਾ। ਦੋ ਦਿਨ ਪਹਿਲਾਂ ਨਹਿਰੀ ਵਿਭਾਗ ਦੇ ਬੇਲਦਾਰ ਦਰਸ਼ਨ ਸਿੰਘ ਦਾ ਨਿਜਾਇਜ ਮਾਈਨਿੰਗ ਕਰਨ ਵਾਲਿਆ ਵਲੋਂ ਕਤਲ ਕਰ ਦਿੱਤਾ ਗਿਆ ਸੀ। ਦਰਸ਼ਨ ਸਿੰਘ ਨੇ ਨਹਿਰ ਵਿਚੋਂ ਰੇਤ ਕਢਣ ਤੋਂ ਰੋਕਿਆ ਸੀ। ਬਿਕਰਮ ਮਜੀਠੀਆ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਮਿਲਕੇ ਦੁਖ ਸਾਂਝਾ ਕੀਤਾ।

ਇਸ ਮੋਕੇ ਪੰਜਾਬ ਦੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਹਾ ਕੀ ਮ੍ਰਿਤਿਕ ਦਰਸ਼ਨ ਸਿੰਘ ਪੰਜਾਬ ਸਰਕਾਰ ਨੂੰ ਸ਼ਹੀਦੀ ਦਰਜਾ ਦੇਵੇ, ਨਾਲ ਮੁਆਵਜਾ ਅਤੇ ਉਸਦੀ ਯਾਦਗਾਰ ਬਣਾਵੇ। ਨਾਲ ਹੀ ਮਜੀਠੀਆ ਨੇ ਕਿਹਾ ਕੀ ਅੱਜ ਤਕ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਦਰਸ਼ਨ ਸਿੰਘ ਦੇ ਘਰ ਨਹੀਂ ਆਇਆ। ਮਾਈਨਿੰਗ ਮੰਤਰੀ ਨੂੰ ਚਾਹੀਦਾ ਤੁਰੰਤ ਦਰਸ਼ਨ ਸਿੰਘ ਦੇ ਘਰ ਆ ਕੇ ਓਹਨਾ ਦੀ ਸਹਾਇਤਾ ਕਰੇ, ਨਾਲ ਹੀ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਪਾਲਸੀ ਤੇ ਖਰੀ ਖੋਟੀ ਸੁਣਾਈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...