Baddiਪੰਜਾਬ : ਆਪ ਵੱਲੋਂ ਕੀਤੇ ਮਾਣਹਾਨੀ ਕੇਸ ਦੇ ਮਾਮਲੇ 'ਚ ਅਦਾਲਤ 'ਚ...

ਪੰਜਾਬ : ਆਪ ਵੱਲੋਂ ਕੀਤੇ ਮਾਣਹਾਨੀ ਕੇਸ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਬੀਤੇ ਸਮੇਂ ਵਿੱਚ ‘ਆਪ’ ਆਗੂ ਸੰਜੇ ਸਿੰਘ ਖਿਲਾਫ ਮਾਣਹਾਨੀ ਦੇ ਮਾਮਲੇ ‘ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ। ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲ‍ਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ। ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ। ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਤੇ ਲਿਆਂਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾ ਲੇ ਗਏ ਹਨ। ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ।

ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਜਿਸ ਵਿਅਕਤੀ ਨੇ ਗਲਤੀ ਕੀਤੀ ਹੈ ਉਸਨੂੰ ਉਸ ਦੀ ਸਜ਼ਾ ਮਿਲਣੀ ਚਾਹੀਦੀ ਹੈ। ਪਰ ਪੂਰੀ ਕੌਮ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਵੱਡੀ ਗਿਣਤੀ ਚ ਐਨਆਰਆਈ ਲੋਕ ਪੰਜਾਬ ਆਉਂਦੇ ਹਨ ਅਗਰ ਉਹਨਾਂ ਨੂੰ ਵੀਜ਼ੇ ਨਹੀਂ ਮਿਲੇਗੇ ਤਾਂ ਕੈਨੇਡਾ ਨੂੰ ਵੀ ਆਰਥਿਕ ਤੌਰ ਤੇ ਵੱਡਾ ਘਾਟਾ ਸਹਿਣਾ ਪੈ ਸਕਦਾ ਹੈ। ਪਿਛਲੇ ਦਿਨੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸੈਸ਼ਨ ਪੂਰੀ ਤਰੀਕੇ ਗੈਰ ਕਾਨੂੰਨੀ ਸੀ। ਇਸ ਸੈਸ਼ਨ ਦੇ ਜਿੰਨਾ ਵੀ ਪੈਸਾ ਖਰਚ ਹੋਇਆ ਹੈ ਉਸ ਦੀ ਰਿਕਵਰੀ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਹੋਣੀ ਚਾਹੀਦੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...