Baddiਪੰਜਾਬ: ਭਾਜਪਾ ਦਾ ਰਾਹੁਲ ਗਾਂਧੀ ਦੇ ਖਿਲਾਫ ਪ੍ਰਦਰਸ਼ਨ, ਦੇਖੋਂ ਵੀਡਿਓ

ਪੰਜਾਬ: ਭਾਜਪਾ ਦਾ ਰਾਹੁਲ ਗਾਂਧੀ ਦੇ ਖਿਲਾਫ ਪ੍ਰਦਰਸ਼ਨ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਅੰੰਮਿ੍ਤਸਰ: ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਤ ਨੂੰ ਲੈ ਕੇ ਕੀਤੀ ਟਿੱਪਣੀ ਦਾ ਭਾਜਪਾ ਨੇ ਸਖ਼ਤ ਵਿਰੋਧ ਕੀਤਾ ਹੈ। ਭਾਜਪਾ ਦੇ ਅੰਮ੍ਰਿਤਸਰ ਚ ਓਬੀਸੀ ਮੋਰਚੇ ਨੇ ਖੰਨਾ ਸਮਾਰਕ ਬੀਜੇਪੀ ਦਫਤਰ ਦੇ ਬਾਹਰ ਹਾਥੀ ਗੇਟ ਚੌਂਕ ਵਿਖੇ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਹੈ। ਭਾਜਪਾ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਹ ਰੋਸ ਪ੍ਰਦਰਸ਼ਨ ਦਿੱਲੀ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਕੰਵਲਜੀਤ ਸਿੰਘ ਸੰਨੀ ਦੀ ਅਗਵਾਈ ਹੇਠ ਹੋਇਆ।

ਭਾਜਪਾ ਆਗੂ ਰਾਮ ਚਾਵਲਾ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੀ ਦੁਨੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਤਿਕਾਰ ਕਰਦੀ ਹੈ। ਉਹ ਕਿਸੇ ਜਾਤ ਜਾਂ ਵਰਗ ਨਾਲ ਆਪਣੇ ਸਬੰਧਾਂ ਕਰ ਕੇ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਭਾਰਤ ਦਾ ਮਾਣ ਅਤੇ ਸ਼ਾਨ ਵਧਾਉਣ ਲਈ ਜਾਣੇ ਜਾਂਦੇ ਹਨ। ਅੱਜ ਕਈ ਵੱਡੇ ਦੇਸ਼ ਵੀ ਪ੍ਰਧਾਨ ਮੰਤਰੀ ਦਾ ਪ੍ਰਭਾਵ ਕਬੂਲਦੇ ਹਨ ਅਤੇ ਹਰ ਅਹਿਮ ਮਾਮਲੇ ਵਿੱਚ ਉਨ੍ਹਾਂ ਤੋਂ ਅਗਵਾਈ ਦੀ ਆਸ ਰੱਖਦੇ ਹਨ। ਭਾਜਪਾ ਵਰਕਰਾਂ ਨੇ ਰੋਸ ਵਜੋਂ ਹਾਥੀ ਗੇਟ ਅੰਮ੍ਰਿਤਸਰ ’ਤੇ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਚੰਡੀਗੜ੍ਹ ਦੇ ਵਿੱਚ ਮੇਅਰ ਦੀ ਚੋਣ ਵਿੱਚ ਧਾਂਧਲੀ ਦੇ ਭਾਜਪਾ ਤੇ ਇਲਜ਼ਾਮ ਲੱਗ ਰਹੇ ਹਨ ਉਸ ਦੇ ਵਿੱਚ ਕਾਂਗਰਸ ਦਾ ਹੱਥ ਹੈ ਅਤੇ ਇਹ ਹੁਣ ਮਾਮਲਾ ਮਾਨਯੋਗ ਅਦਾਲਤ ਦੇ ਵਿੱਚ ਹ ਤੇ ਅਦਾਲਤ ਚੋਂ ਜੋ ਵੀ ਫੈਸਲਾ ਆਏਗਾ ਉਹ ਸਭ ਦੇ ਸਿਰ ਮੱਥੇ ਹੋਵੇਗਾ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...