Baddiਪੰਜਾਬ : ਬੋਲੀਵੁੱਡ ਅਦਾਕਾਰ Sayaji Shinde ਸ਼ਿੰਦੇ ਦਰਬਾਰ ਸਾਹਿਬ 'ਚ ਹੋਏ ਨਤਮਸਤਕ,...

ਪੰਜਾਬ : ਬੋਲੀਵੁੱਡ ਅਦਾਕਾਰ Sayaji Shinde ਸ਼ਿੰਦੇ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਕਈ ਬੋਲੀਵੁੱਡ ਤੇ ਕਈ ਪੋਲੀਵੁੱਡ ਸਿਤਾਰੇ ਆਪਣੀਆਂ ਫਿਲਮਾਂ ਦੀ ਕਾਮਯਾਬੀ ਦੇ ਲਈ ਦਰਬਾਰ ਸਾਹਿਬ ਵਿੱਚ ਆ ਕੇ ਸੀਸ ਝੁਕਾਉਂਦੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ। ਬਾਲੀਵੁੱਡ ਦੇ ਅਦਾਕਾਰ Sayaji Shinde ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਤੇ ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਦਫਤਰ ਵਿੱਚ ਸਨਮਾਨਿਤ ਵੀ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ Sayaji Shinde ਨੇ ਕਿਹਾ ਕਿ ਉਹ ਪਹਿਲੀ ਵਾਰ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ  ਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਇਤਿਹਾਸ ਨੂੰ ਸੁਣ ਕੇ ਅਤੇ ਦਰਬਾਰ ਸਾਹਿਬ ਦੇ ਅੰਦਰ ਮੌਜੂਦ ਬੇਰੀ ਸਾਹਿਬ ਦੇ ਦਰਸ਼ਨ ਕਰਕੇ ਉਹਨਾਂ ਦੇ ਮਨ ਨੂੰ ਬੜੀ ਹੀ ਸੰਤੁਸ਼ਟੀ ਮਿਲੀ ਹੈ। ਉਹਨਾਂ ਕਿਹਾ ਕਿ ਇੱਕ ਪੰਜਾਬੀ ਫਿਲਮ ਆ ਰਹੀ ਹੈ ਜਿਸ ਦੀ ਸ਼ੂਟਿੰਗ ਚੰਡੀਗੜ੍ਹ ਵਿਖੇ ਹੋ ਰਹੀ ਹੈ ਤੇ ਅੱਜ ਫਰੀ ਟਾਈਮ ਹੋਣ ਕਰਕੇ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇੱਥੇ ਪਹੁੰਚ ਕੇ ਮੱਥਾ ਟੇਕ ਕੇ ਉਹਨਾਂ ਦਾ ਜੀਵਨ ਸਫਲ ਹੋ ਗਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...