ਪੰਜਾਬ : ਟ੍ਰੇਨ ਦੀ ਚਪੇਟ ਵਿੱਚ ਆਕੇ ਔਰਤ ਦੀਆਂ ਦੋਨੋਂ ਲੱਤਾਂ ਕੱਟੀਆਂ, ਦੇਖੋ ਵੀਡਿਓ

ਅੰਮਿ੍ਤਸਰ : ਦੀਨਾਨਗਰ ਰੇਲਵੇ ਸਟੇਸ਼ਨ ਦੇ ਨਜ਼ਦੀਕ ਰਵੀ ਐਕਸਪ੍ਰੈਸ ਜੋ ਪਠਾਨਕੋਟ ਤੋ ਅੰਮ੍ਰਿਤਸਰ ਜਾ ਰਹੀ ਸੀ ਦੀ ਲਪੇਟ ਵਿੱਚ ਆਉਣ ਕਾਰਨ ਇਕ ਔਰਤ ਦੀਆਂ ਦੋਨੋਂ ਲੱਤਾਂ ਕੱਟੀਆਂ ਗਈਆ ਹਨ, ਜਿਸ ਨੂੰ ਜ਼ਖਮੀ ਹਾਲਤ ਵਿਚ ਜੀਆਰਪੀ ਪੁਲਿਸ ਦੀਨਾਨਗਰ ਨੇ ਗੁਰਦਾਸਪੁਰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਔਰਤ ਦੀ ਹਾਲਤ ਗੰਭੀਰ ਹੋਣ ਕਾਰਨ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਡਾਕਟਰਾਂ ਦੁਆਰਾ ਫਸਟ ਏਡ ਦੇਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਔਰਤ ਦੀ ਪਹਿਚਾਣ ਆਸ਼ਾ ਪਤਨੀ ਰਾਕੇਸ ਕੁਮਾਰ ਨਿਵਾਸੀ ਦਬੁਰਜੀ ਦੀਨਾਨਗਰ ਵਜੋਂ ਹੋਈ ਹੈ। 

ਜਿੱਥੇ ਜ਼ਖਮੀ ਔਰਤ ਦੇ ਪਤੀ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਹ ਦੀਨਾਨਗਰ ਦੇ ਪਿੰਡ ਦਬੁਰਜੀ ਦੇ ਰਹਿਣ ਵਾਲੇ ਹਨ ਅਤੇ ਦਿਮਾਗੀ ਪ੍ਰੇਸ਼ਾਨ ਹੋਣ ਕਾਰਨ ਰੋਜ਼ਾਨਾ ਘਰੋਂ ਚਲੇ ਜਾਂਦੇ ਸਨ ਅਤੇ ਵਾਪਸ ਵੀ ਆ ਜਾਂਦੇ ਸਨ ਪਰ ਅੱਜ ਦੀਨਾਨਗਰ ਰੇਲਵੇ ਸਟੇਸ਼ਨ ਤੇ ਇਹ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇਨ੍ਹਾਂ ਦੀਆਂ ਦੋਨੋਂ ਲੱਤਾਂ ਕੱਟੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਸਰਪੰਚ ਨੂੰ ਉਸ ਨੇ ਸੂਚਿਤ ਕੀਤਾ ਜਿਸ ਤੋਂ ਬਾਅਦ ਮੈਨੂੰ ਪਤਾ ਚੱਲਿਆ ਤਾਂ ਮੈਂ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੇ ਜਿੱਥੇ ਪਤਨੀ ਨੂੰ ਜੀਰਾ ਹਰਪ੍ਰੀਤ ਰੇਲਵੇ ਪੁਲਿਸ ਦੀਨਾਨਗਰ ਹਸਪਤਾਲ ਲੈ ਕੇ ਅਇਆ ਸੀ। 

ਡਾਕਟਰ ਹਰਪ੍ਰੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਖ਼ਮੀ ਔਰਤ ਆਸ਼ਾ ਪਤਨੀ ਰਕੇਸ਼ ਕੁਮਾਰ ਨਿਵਾਸੀ ਦਬੁਰਜੀ ਹਲਕਾ ਦੀਨਾਨਗਰ ਨੂੰ ਜ਼ਖਮੀ ਹਾਲਤ ਵਿਚ ਐਂਬੂਲੈਂਸ ਕਰਮਚਾਰੀ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਲੈ ਕੇ ਆਏ ਸਨ, ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋਣ ਕਾਰਣ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ ।

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...