Baddiਪੰਜਾਬ: ਇਲਾਕੇ 'ਚ ਚੱਲਿਆਂ ਗੋਲ਼ਿਆਂ, ਮੋ'ਤ, ਦੇਖੋ ਵੀਡੀਓ

ਪੰਜਾਬ: ਇਲਾਕੇ ‘ਚ ਚੱਲਿਆਂ ਗੋਲ਼ਿਆਂ, ਮੋ’ਤ, ਦੇਖੋ ਵੀਡੀਓ

WhatsApp Group Join Now
WhatsApp Channel Join Now

ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਡਗਮਗਾਈ ਹੋਈ ਹੈ। ਪਿਛਲੇ ਦਿਨੀ ਹੀ ਸ਼ਰੇਆਮ ਗੁੰਡਾਗਰਦੀ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਲੇਕਿਨ ਹੁਣ ਇੱਕ ਨਵਾਂ ਮਾਮਲਾ ਜੰਡਿਆਲਾ ਗੁਰੂ ਵਿੱਚ ਦੇਖਣ ਨੂੰ ਮਿਲਿਆ ਜਿੱਥੇ ਕਿ ਦੇਰ ਸ਼ਾਮ ਘਾਹ ਮੰਡੀ ਚੌਕ ਚ ਇਕ ਸਬਜ਼ੀ ਵਿਕਰਤਾ ਲਕਸ਼ਮਣ ਦਾਸ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ  ਅਤੇ ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ । ਦਸਿਆ ਜਾ ਰਿਹਾ ਹੈ ਕਿ ਲਕਸ਼ਮਣ ਦੇ ਪੁੱਤਰ ਨਾਲ ਕੱਝ ਵਿਅਕਤੀ ਲੜ ਰਹੇ ਸਨ। ਜਦੋਂ ਲਕਸ਼ਮਣ ਦਾਸ ਬਚਾਉਣ ਲਈ ਅੱਗੇ ਹੋਇਆ ਤਾਂ ਉਹਨਾਂ ਵਿਅਕਤੀਆਂ ਵੱਲੋਂ ਗੋਲ਼ੀ ਚਲਾ ਦਿੱਤੀ ਗਈ ਜੋ ਲਕਸ਼ਮਣ ਨੂੰ ਲੱਗੀ।  ਉਸਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ,ਜਿਥੇ ਉਸਦੀ ਮੌਤ ਹੋ ਗਈ। 

ਇਸ ਮਾਮਲੇ ਵਿੱਚ ਜੰਡਿਆਲਾ ਗੁਰੂ ਦੇ ਡੀਐਸਪੀ ਨੇ ਦੱਸਿਆ ਕਿ ਜਿਸ ਵਿਅਕਤੀ ਦੇ ਗੋਲੀ ਲੱਗੀ ਹੈ ਉਸ ਦੇ ਮੁੰਡੇ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ ਤਾਂ ਦੂਸਰੇ ਧਿਰ ਦੇ ਤਿੰਨ ਨੌਜਵਾਨਾਂ ਵੱਲੋਂ ਉੱਥੇ ਗੋਲੀਆਂ ਚਲਾਈਆਂ ਗਈਆਂ। ਲਕਸ਼ਮਣ ਦੇ ਮੁੰਡੇ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਹਿਚਾਣ ਵੀ ਹੋ ਚੁੱਕੀ ਹੈ। ਪੁਲਿਸ ਮਾਮਲਾ ਦਰਜ ਕਰ ਰਹੀ ਹੈ ਜਲਦ ਹੀ ਉਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਜਾਵੇਗਾ।

ਜ਼ਿਕਰ ਯੋਗ ਹੈ ਕਿ ਜੰਡਿਆਲਾ ਗੁਰੂ ਵਿੱਚ ਕ੍ਰਾਈਮ ਵਧਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨ ਹੀ ਜਠਾਣਾ ਜੰਡਿਆਲਾ ਗੁਰੂ ਅਧੀਨ ਫਤਿਹਪੁਰ ਰਾਜਪੂਤਾ ਪਿੰਡ ਦੇ ਵਿੱਚ ਵੀ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਕੇ ਇੱਕ ਘਰ ਦੇ ਸੱਤ ਲੋਕਾਂ ਨੂੰ ਜ਼ਖਮੀ ਕੀਤਾ ਗਿਆ ਸੀ। ਦੂਸਰੇ ਪਾਸੇ ਥਾਣਾ ਜੰਡਿਆਲਾ ਗੁਰੂ ਅਧੀਨ ਵੈਰੋਵਾਲ ਰੋਡ ਦੇ ਉੱਪਰ ਵੀ ਮੋਟਰਸਾਈਕਲ ਵਿੱਚ ਹਵਾ ਭਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜਬਰਦਸਤ ਝੜਪ ਦੇਖਣ ਨੂੰ ਮਿਲੀ ਸੀ ਅਤੇ ਇਸ ਘਟਨਾ ਤੋਂ ਬਾਅਦ ਤੀਸਰੀ ਘਟਨਾ ਸ਼ਰੇਆਮ ਸਬਜ਼ੀ ਮੰਡੀ ਦੇ ਵਿੱਚ ਜਾ ਕੇ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਉਥੋਂ ਰਫੂ ਚੱਕਰ ਹੋਣਾ ਪੁਲਿਸ ਦੇ ਉੱਪਰ ਸਵਾਲ ਖੜੇ  ਕਰ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...