Fazilkaਪੰਜਾਬ : ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ ਮੀਟਿੰਗ,...

ਪੰਜਾਬ : ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ ਮੀਟਿੰਗ, ਦੇਖੋ ਵੀਡਿਓ

WhatsApp Group Join Now
WhatsApp Channel Join Now

ਤਰਨਤਾਰਨ : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕ੍ਰਿਸਚਨ ਭਾਈਚਾਰੇ ਦੇ ਲੋਕਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਡੇ ਪੱਧਰ ਤੇ ਕ੍ਰਿਸਚਨ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ। ਇਸ ਉਪਰੰਤ ਗੱਲਬਾਤ ਕਰਦੇ ਹੋਏ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਨੇ ਕਿਹਾ ਕਿ ਪਿੰਡ ਘਰਿਆਲੇ ਦੇ ਲੋਕਾਂ ਨੇ ਹਮੇਸ਼ਾ ਹੀ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਬੀਤੀਆਂ ਵਿਧਾਨ ਸਭਾ ਚੋਣਾਂ ਚ ਵੀ ਘਰਿਆਲੇ ਪਿੰਡ ਤੋਂ ਕ੍ਰਿਸਚਨ ਭਾਈਚਾਰੇ ਦੇ ਲੋਕਾਂ ਨੇ ਵੱਡੀ ਪੱਧਰ ਤੇ ਲੀਡ ਨਾਲ ਆਮ ਆਦਮੀ ਪਾਰਟੀ ਨੂੰ ਜਤਾਇਆ ਸੀ।

ਹੁਣ ਲੋਕ ਸਭਾ ਚੋਣਾਂ ਵਿੱਚ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਵੱਡੇ ਪੱਧਰ ਤੇ ਬਹੁਮਤ ਨਾਲ ਜਤਾ ਕੇ ਇੱਕ ਰਿਕਾਰਡ ਕਾਇਮ ਕਰਨਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੂਰੇ ਹਲਕੇ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਅੰਦਰ ਵਿਕਾਸ ਪੱਖੋਂ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਤੇ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਘਰਿਆਲਾ ਦੇ ਕ੍ਰਿਸਚਨ ਭਾਈਚਾਰੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਹਰ ਇੱਕ ਗੱਲ ਤੇ ਉਹ ਪੂਰੇ ਉਤਰਨਗੇ। ਇਸ ਮੌਕੇ ਪਿੰਡ ਘਰਿਆਲੇ ਤੋਂ ਕ੍ਰਿਸਚਨ ਭਾਈਚਾਰੇ ਦੇ ਆਗੂ ਨਰਿੰਦਰ ਸਿੰਘ ਬਊ ਅਤੇ ਗਗਨ ਮਸੀਹ ਪਹੁੰਚੇ। ਕੈਬਨਿਟ ਮੰਤਰੀ ਅਤੇ ਵਿਧਾਇਕ ਸਰਵਨ ਸਿੰਘ ਧੁੰਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਕ੍ਰਿਸਚਨ ਭਾਈਚਾਰਾ ਪੂਰੀ ਤਰ੍ਹਾਂ ਨਾਲ ਖੜਾ ਹੈ। ਇਹਨਾਂ ਲੋਕ ਸਭਾ ਚੋਣਾਂ ਵਿੱਚ ਵੀ ਕ੍ਰਿਸਚਨ ਭਾਈਚਾਰਾ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...