ਪੰਜਾਬ : “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪੋਰੋਗ੍ਰਾਮ ‘ਚ ਕੈਬਨਿਟ ਮੰਤਰੀ ਨੇ ਸੁਣਿਆ ਲੋਕਾਂ ਦੀ ਸਮਸਿਆਂ, ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਲੋਕਾਂ ਦੀਆਂ ਮੁਸ਼ਕਿਲਾਂ ਘਰਾਂ ਨੇੜੇ ਹੱਲ ਕਰਨ ਲਈ ਉਲੀਕੇ ਵਿਸੇਸ਼ ਪ੍ਰੋਗਰਾਮ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਤਹਿਤ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋ ਜਾਨਣ ਅਤੇ ਹੱਲ ਕਰਨ ਦਾ ਅਵਸਰ ਮਿਲਦਾ ਹੈ। ਸਾਝੀਆ ਮੁਸ਼ਕਿਲਾ ਤੋ ਇਲਾਵਾ ਲੋਕ ਆਪਣੀਆਂ ਨਿੱਜੀ ਸਮੱਸਿਆਵਾਂ ਵੀ ਸਾਡੇ ਕੋਲ ਲੈ ਕੇ ਆ ਰਹੇ ਹਨ, ਸਾਨੂੰ ਜੋ ਇਹ ਸਮੱਸਿਆਵਾ ਹੱਲ ਕਰਨ ਦਾ ਵੱਲ ਸਾਡੇ ਹਲਕੇ ਦੇ ਲੋਕਾਂ ਨੇ ਦਿੱਤਾ ਹੈ, ਉਸ ਫਰਜ਼ ਨੂੰ ਪੂਰਾ ਕਰਨਾ ਸਾਡੀ ਜਿੰਮੇਵਾਰੀ ਹੈ।  

87ਵੇਂ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਦੌਰਾਨ ਗਰਦਲੇ ਵਿੱਚ ਜਨਤਕ ਮਿਲਣੀ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਕਸਰ ਹੀ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕ ਆਉਣ ਜਾਣ ਦੀ ਮੁਸ਼ਕਿਲ ਅਤੇ ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਵਿੱਚ ਬੇਲੋੜੀ ਦੇਰੀ ਕਰਦੇ ਹਨ, ਪ੍ਰੰਤੂ ਅਸੀ ਪਿਛਲੇ 17 ਮਹੀਨੇ ਤੋਂ ਹਲਕੇ ਵਿੱਚ ਇਹ ਵਿਸ਼ੇਸ ਪ੍ਰੋਗਰਾਮ ਉਲੀਕਿਆ ਹੈ ਤਾਂ ਕਿ ਘਰਾਂ ਨੇੜੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ।

ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕਰਕੇ ਵਾਜਬ ਹੱਲ ਕਰਵਾਇਆ ਜਾਵੇ। ਇਸ ਦੇ ਲਈ ਜਨਤਕ ਬੈਠਕਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਸਾਡੇ ਵਰਕਰ, ਪਾਰਟੀ ਮੈਂਬਰ ਇਨ੍ਹਾਂ ਬੈਠਕਾਂ ਵਿੱਚ ਲੋੜਵੰਦ ਲੋਕਾਂ ਨੂੰ ਸਹਿਯੋਗ ਕਰਦੇ ਹਨ ਤਾਂ ਕਿ ਹਰ ਇੱਕ ਵਿਅਕਤੀ ਦੀ ਮੁਸ਼ਕਿਲ ਹੱਲ ਹੋ ਸਕੇ।  ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਚੁਣੀ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਅਦੇ ਤੇ ਗ੍ਰੰਟੀਆਂ ਪੂਰੀ ਕਰ ਰਹੀ ਹੈ। ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਯੋਜਨਾਵਾ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਦੇ ਲੋਕਪੱਖੀ ਫੈਸਲੇ ਅਸਰਦਾਰ ਢੰਗ ਨਾਲ ਲਾਗੂ ਹੋ ਰਹੇ ਹਨ, ਜਿਸ ਦੀ ਹਰ ਵਰਗ ਸ਼ਲਾਘਾ ਕਰ ਰਿਹਾ ਹੈ। 

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...